Online Bible

- Reklamy -




2 ਥੱਸਲੁ 1:5 - ਪਵਿੱਤਰ ਬਾਈਬਲ (Revised Common Language North American Edition)

5 ਇਹ ਸਭ ਪਰਮੇਸ਼ਰ ਦੇ ਸੱਚੇ ਨਿਆਂ ਦਾ ਸਬੂਤ ਹੈ । ਇਸੇ ਕਾਰਨ ਅੰਤ ਵਿੱਚ ਤੁਸੀਂ ਪਰਮੇਸ਼ਰ ਦੇ ਰਾਜ ਦੇ ਯੋਗ ਠਹਿਰੋਗੇ ਜਿਸ ਦੇ ਲਈ ਤੁਸੀਂ ਦੁੱਖ ਸਹਿ ਰਹੇ ਹੋ ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

5 ਇਹ ਪਰਮੇਸ਼ੁਰ ਦੇ ਜਥਾਰਥ ਨਿਆਉਂ ਦਾ ਪਰਮਾਣ ਹੈ ਭਈ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਜੋਗ ਗਿਣੇ ਜਾਓ ਜਿਹ ਦੇ ਲਈ ਤੁਸੀਂ ਦੁਖ ਵੀ ਭੋਗਦੇ ਹੋ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਇਹ ਪਰਮੇਸ਼ੁਰ ਦੇ ਸੱਚੇ ਨਿਆਂ ਦਾ ਪਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਯੋਗ ਗਿਣੇ ਜਾਓ, ਜਿਸ ਦੇ ਲਈ ਤੁਸੀਂ ਦੁੱਖ ਵੀ ਭੋਗਦੇ ਹੋ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

5 ਇਹ ਸਭ ਇਸ ਗੱਲ ਦਾ ਸਬੂਤ ਹੈ ਕਿ ਪਰਮੇਸ਼ਵਰ ਦਾ ਨਿਆਂ ਸਹੀ ਹੈ, ਅਤੇ ਨਤੀਜੇ ਵਜੋਂ ਤੁਸੀਂ ਪਰਮੇਸ਼ਵਰ ਦੇ ਰਾਜ ਦੇ ਯੋਗ ਗਿਣੇ ਜਾਵੋਂਗੇ, ਜਿਸਦੇ ਲਈ ਤੁਸੀਂ ਦੁਖੀ ਝੱਲ ਰਹੇ ਹੋ।

Viz kapitola kopírovat

Punjabi Standard Bible

5 ਇਹ ਪਰਮੇਸ਼ਰ ਦੇ ਸੱਚੇ ਨਿਆਂ ਦਾ ਸਬੂਤ ਹੈ ਤਾਂਕਿ ਤੁਸੀਂ ਪਰਮੇਸ਼ਰ ਦੇ ਰਾਜ ਦੇ ਯੋਗ ਗਿਣੇ ਜਾਓ ਜਿਸ ਦੇ ਲਈ ਤੁਸੀਂ ਦੁੱਖ ਵੀ ਝੱਲ ਰਹੇ ਹੋ।

Viz kapitola kopírovat

ਪਵਿੱਤਰ ਬਾਈਬਲ

5 ਇਹ ਇਸ ਗੱਲ ਦਾ ਪ੍ਰਮਾਣ ਹੈ ਕਿ ਪਰਮੇਸ਼ੁਰ ਆਪਣੇ ਨਿਆਂ ਵਿੱਚ ਸਹੀ ਹੈ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਸੀਂ ਉਸ ਦੇ ਰਾਜ ਦੇ ਯੋਗ ਹੋਵੋ। ਤੁਹਾਡੀਆਂ ਤਕਲੀਫ਼ਾਂ ਉਸ ਰਾਜ ਲਈ ਹਨ।

Viz kapitola kopírovat




2 ਥੱਸਲੁ 1:5

Následuj nás:

Reklamy


Reklamy