Online Bible

- Reklamy -




2 ਥੱਸਲੁ 1:6 - ਪਵਿੱਤਰ ਬਾਈਬਲ (Revised Common Language North American Edition)

6 ਪਰਮੇਸ਼ਰ ਨਿਆਂਕਾਰੀ ਹਨ ਉਹ ਉਹਨਾਂ ਨੂੰ ਦੁੱਖ ਦੇਣਗੇ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ

Viz kapitola kopírovat

ਪਵਿੱਤਰ ਬਾਈਬਲ O.V. Bible (BSI)

6 ਕਿਉਂ ਜੋ ਪਰਮੇਸ਼ੁਰ ਦੇ ਭਾਣੇ ਇਹ ਨਿਆਉਂ ਦੀ ਗੱਲ ਹੈ ਭਈ ਜਿਹੜੇ ਤੁਹਾਨੂੰ ਦੁਖ ਦਿੰਦੇ ਹਨ ਓਹਨਾਂ ਨੂੰ ਦੁਖ ਦੇਵੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਕਿਉਂ ਜੋ ਪਰਮੇਸ਼ੁਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

6 ਕਿਉਂ ਜੋ ਪਰਮੇਸ਼ਵਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ।

Viz kapitola kopírovat

Punjabi Standard Bible

6 ਕਿਉਂਕਿ ਇਹ ਪਰਮੇਸ਼ਰ ਦੇ ਲਈ ਨਿਆਂ ਦੀ ਗੱਲ ਹੈ ਕਿ ਉਹ ਉਨ੍ਹਾਂ ਨੂੰ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਦੁੱਖਾਂ ਵਿੱਚ ਪਾ ਕੇ ਬਦਲਾ ਦੇਵੇ

Viz kapitola kopírovat

ਪਵਿੱਤਰ ਬਾਈਬਲ

6 ਪਰਮੇਸ਼ੁਰ ਉਹੀ ਕਰੇਗਾ ਜੋ ਸਹੀ ਹੈ ਉਹ ਉਨ੍ਹਾਂ ਲੋਕਾਂ ਨੂੰ ਤਕਲੀਫ਼ਾਂ ਦੇਵੇਗਾ ਜਿਹੜੇ ਤੁਹਾਨੂੰ ਤਕਲੀਫ਼ਾਂ ਦਿੰਦੇ ਹਨ।

Viz kapitola kopírovat




2 ਥੱਸਲੁ 1:6

Následuj nás:

Reklamy


Reklamy