2 ਥੱਸਲੁ 1:8 - ਪਵਿੱਤਰ ਬਾਈਬਲ (Revised Common Language North American Edition)8 ਬਲਦੀ ਅੱਗ ਦੇ ਵਿਚਕਾਰ ਪ੍ਰਗਟ ਹੋਣਗੇ । ਤਦ ਉਹ ਉਹਨਾਂ ਨੂੰ ਸਜ਼ਾ ਦੇਣਗੇ ਜਿਹੜੇ ਪਰਮੇਸ਼ਰ ਨੂੰ ਨਹੀਂ ਜਾਣਦੇ ਅਤੇ ਜਿਹੜੇ ਸਾਡੇ ਪ੍ਰਭੂ ਯਿਸੂ ਦੇ ਸ਼ੁਭ ਸਮਾਚਾਰ ਨੂੰ ਨਹੀਂ ਮੰਨਦੇ । Viz kapitolaਪਵਿੱਤਰ ਬਾਈਬਲ O.V. Bible (BSI)8 ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੁ ਯਿਸੂ ਦੀ ਇੰਜੀਲ ਨੂੰ ਨਹੀਂ ਮੰਨਦੇ ਓਹਨਾਂ ਨੂੰ ਬਦਲਾ ਦੇਵੇਗਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ। Viz kapitolaਪੰਜਾਬੀ ਮੌਜੂਦਾ ਤਰਜਮਾ8 ਉਹ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ ਜੋ ਪਰਮੇਸ਼ਵਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸ਼ੂ ਦੀ ਖੁਸ਼ਖ਼ਬਰੀ ਦੀ ਪਾਲਣਾ ਨਹੀਂ ਕਰਦੇ। Viz kapitolaPunjabi Standard Bible8 ਤਾਂਕਿ ਉਹ ਉਨ੍ਹਾਂ ਨੂੰ ਸਜ਼ਾ ਦੇਵੇ ਜਿਹੜੇ ਪਰਮੇਸ਼ਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖ਼ਬਰੀ ਨੂੰ ਨਹੀਂ ਮੰਨਦੇ। Viz kapitolaਪਵਿੱਤਰ ਬਾਈਬਲ8 ਉਹ ਸਵਰਗ ਵਿੱਚੋਂ ਬਲਦੀ ਹੋਈ ਅੱਗ ਨਾਲ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਆਵੇਗਾ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ। ਉਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ। Viz kapitola |