2 ਤਿਮੋਥਿ 1:3 - ਪਵਿੱਤਰ ਬਾਈਬਲ (Revised Common Language North American Edition)3 ਮੈਂ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ, ਜਿਹਨਾਂ ਦੀ ਸੇਵਾ ਮੈਂ ਆਪਣੇ ਪੁਰਖਿਆਂ ਦੀ ਤਰ੍ਹਾਂ ਸ਼ੁੱਧ ਅੰਤਹਕਰਨ ਨਾਲ ਕਰਦਾ ਹਾਂ । ਮੈਂ ਤੈਨੂੰ ਦਿਨ ਰਾਤ ਲਗਾਤਾਰ ਆਪਣੀਆਂ ਪ੍ਰਾਰਥਨਾਵਾਂ ਵਿੱਚ ਯਾਦ ਕਰਦਾ ਹਾਂ । Viz kapitolaਪਵਿੱਤਰ ਬਾਈਬਲ O.V. Bible (BSI)3 ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਜਿਹ ਦੀ ਮੈਂ ਆਪਣਿਆਂ ਵਡ ਵਡੇਰਿਆੰ ਵਾਂਙੁ ਸ਼ੁੱਧ ਅੰਤਹਕਰਨ ਨਾਲ ਉਪਾਸਨਾ ਕਰਦਾ ਹਾਂ ਜਦ ਮੈਂ ਆਪਣੀਆ ਬੇਨਤੀਆਂ ਵਿੱਚ ਨਿੱਤ ਤੈਨੂੰ ਚੇਤੇ ਕਰਦਾ ਹਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਜਿਸ ਦੀ ਸੇਵਾ ਮੈਂ ਆਪਣੇ ਪੁਰਖਿਆਂ ਦੀ ਤਰ੍ਹਾਂ ਸ਼ੁੱਧ ਵਿਵੇਕ ਨਾਲ ਕਰਦਾ ਹਾਂ! ਜਦ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਦਿਨ ਰਾਤ ਤੈਨੂੰ ਚੇਤੇ ਕਰਦਾ ਹਾਂ। Viz kapitolaਪੰਜਾਬੀ ਮੌਜੂਦਾ ਤਰਜਮਾ3 ਮੈਂ ਪਰਮੇਸ਼ਵਰ ਦਾ ਧੰਨਵਾਦ ਕਰਦਾ ਹਾਂ, ਜਿਸਦੀ ਮੈਂ ਸੇਵਾ ਕਰਦਾ ਹਾਂ, ਜਿਵੇਂ ਕਿ ਮੇਰੇ ਪੁਰਖਿਆਂ ਨੇ ਵੀ ਇੱਕ ਸ਼ੁੱਧ ਜ਼ਮੀਰ ਨਾਲ ਕੀਤਾ ਸੀ, ਜਿਵੇਂ ਕਿ ਦਿਨ-ਰਾਤ ਮੈਂ ਆਪਣਿਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦਾ ਹਾਂ। Viz kapitolaPunjabi Standard Bible3 ਮੈਂ ਰਾਤ-ਦਿਨ ਲਗਾਤਾਰ ਤੈਨੂੰ ਆਪਣੀਆਂ ਪ੍ਰਾਰਥਨਾਵਾਂ ਵਿੱਚ ਯਾਦ ਕਰਦੇ ਹੋਏ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ ਜਿਸ ਦੀ ਸੇਵਾ ਮੈਂ ਆਪਣੇ ਪੁਰਖਿਆਂ ਵਾਂਗ ਸ਼ੁੱਧ ਵਿਵੇਕ ਨਾਲ ਕਰਦਾ ਹਾਂ। Viz kapitolaਪਵਿੱਤਰ ਬਾਈਬਲ3 ਮੈਂ ਹਮੇਸ਼ਾ ਦਿਨ ਰਾਤ ਤੁਹਾਨੂੰ ਆਪਣੀਆਂ ਪ੍ਰਾਰਥਨਾ ਵਿੱਚ ਚੇਤੇ ਕਰਦਾ ਹਾਂ। ਇਨ੍ਹਾਂ ਪ੍ਰਾਰਥਨਾ ਵਿੱਚ ਮੈਂ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। ਉਹੀ ਪਰਮੇਸ਼ੁਰ ਹੈ ਜਿਸਦੀ ਮੇਰੇ ਪੁਰਖਿਆਂ ਨੇ ਸੇਵਾ ਕੀਤੀ ਸੀ। ਮੈਂ ਵੀ ਹਮੇਸ਼ਾ ਉਸਦੀ ਅਜਿਹੇ ਕੰਮ ਕਰਦਿਆਂ ਸੇਵਾ ਕੀਤੀ ਹੈ ਜਿਨ੍ਹਾਂ ਨੂੰ ਮੈਂ ਸਹੀ ਸਮਝਿਆ ਹੈ। Viz kapitola |