3 ਯੋਹਨ 1:4 - ਪਵਿੱਤਰ ਬਾਈਬਲ (Revised Common Language North American Edition)4 ਮੈਨੂੰ ਹੋਰ ਕੋਈ ਚੀਜ਼ ਇੰਨੀ ਖ਼ੁਸ਼ੀ ਨਹੀਂ ਦੇ ਸਕਦੀ, ਸਿਵਾਏ ਇਹ ਕਿ ਮੇਰੇ ਬੱਚੇ ਸੱਚ ਦੇ ਵਿੱਚ ਜੀਵਨ ਬਤੀਤ ਕਰ ਰਹੇ ਹਨ । Viz kapitolaਪਵਿੱਤਰ ਬਾਈਬਲ O.V. Bible (BSI)4 ਇਸ ਨਾਲੋਂ ਮੈਨੂੰ ਵੱਡਾ ਅਨੰਦ ਕੋਈ ਨਹੀਂ ਜੋ ਮੈਂ ਸੁਣਾਂ ਭਈ ਮੇਰੇ ਬਾਲਕ ਸਚਿਆਈ ਉੱਤੇ ਚੱਲਦੇ ਹਨ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਇਸ ਤੋਂ ਵੱਡਾ ਮੇਰੇ ਲਈ ਕੋਈ ਅਨੰਦ ਨਹੀਂ ਜੋ ਮੈਂ ਸੁਣਾਂ ਕਿ ਮੇਰੇ ਬੱਚੇ ਸਚਿਆਈ ਉੱਤੇ ਚੱਲਦੇ ਹਨ। Viz kapitolaਪੰਜਾਬੀ ਮੌਜੂਦਾ ਤਰਜਮਾ4 ਮੈਨੂੰ ਇਹ ਸੁਣ ਕੇ ਕੋਈ ਵੱਡੀ ਖੁਸ਼ੀ ਨਹੀਂ ਹੋਈ ਕਿ ਮੇਰੇ ਬੱਚੇ ਸੱਚਾਈ ਤੇ ਚੱਲ ਰਹੇ ਹਨ। Viz kapitolaPunjabi Standard Bible4 ਮੇਰੇ ਲਈ ਇਸ ਤੋਂ ਵੱਡੇ ਅਨੰਦ ਦੀ ਹੋਰ ਕੋਈ ਗੱਲ ਨਹੀਂ ਜੋ ਮੈਂ ਇਹ ਸੁਣਾਂ ਕਿ ਮੇਰੇ ਬੱਚੇ ਸੱਚ ਉੱਤੇ ਚੱਲਦੇ ਹਨ। Viz kapitolaਪਵਿੱਤਰ ਬਾਈਬਲ4 ਜਦੋਂ ਵੀ ਮੈਂ ਇਹ ਸੁਣਦਾ ਹਾਂ ਕਿ ਮੇਰੇ ਬੱਚੇ ਸੱਚ ਦੇ ਮਾਰਗ ਦਾ ਅਨੁਸਰਣ ਕਰਦੇ ਹਨ ਤਾਂ ਮੈਂ ਬਹੁਤ ਖੁਸ਼ ਹੁੰਦਾ ਹਾਂ। ਮੈਨੂੰ ਇਸ ਤੋਂ ਵੱਧ ਹੋਰ ਕੋਈ ਆਨੰਦ ਨਹੀਂ ਹੈ। Viz kapitola |