ਰਸੂਲਾਂ 1:12 - ਪਵਿੱਤਰ ਬਾਈਬਲ (Revised Common Language North American Edition)12 ਫਿਰ ਚੇਲੇ ਜ਼ੈਤੂਨ ਨਾਂ ਦੇ ਪਹਾੜ ਤੋਂ ਯਰੂਸ਼ਲਮ ਨੂੰ ਵਾਪਸ ਗਏ । ਇਹ ਪਹਾੜ ਯਰੂਸ਼ਲਮ ਤੋਂ ਕੋਈ ਇੱਕ ਕਿਲੋਮੀਟਰ ਦੂਰ ਹੈ । Viz kapitolaਪਵਿੱਤਰ ਬਾਈਬਲ O.V. Bible (BSI)12 ਤਦ ਓਹ ਉਸ ਪਹਾੜ ਤੋਂ ਜਿਹੜਾ ਜ਼ੈਤੂਨ ਦਾ ਸਦੀਦਾ ਹੈ ਅਤੇ ਯਰੂਸ਼ਲਮ ਦੇ ਨੇੜੇ ਇੱਕ ਸਬਤ ਦੇ ਦਿਨ ਦੀ ਵਾਟ ਹੈ ਯਰੂਸ਼ਲਮ ਨੂੰ ਮੁੜੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤਦ ਉਹ ਉਸ ਜੈਤੂਨ ਦੇ ਪਹਾੜ ਤੋਂ ਜੋ ਯਰੂਸ਼ਲਮ ਦੇ ਨੇੜੇ ਇੱਕ ਸਬਤ ਦੇ ਦਿਨ ਦੀ ਦੂਰੀ ਤੇ ਹੈ, ਯਰੂਸ਼ਲਮ ਨੂੰ ਮੁੜੇ। Viz kapitolaਪੰਜਾਬੀ ਮੌਜੂਦਾ ਤਰਜਮਾ12 ਤਦ ਰਸੂਲ ਉਸ ਜ਼ੈਤੂਨ ਦੇ ਪਹਾੜ ਤੋਂ ਜੋ ਯੇਰੂਸ਼ਲੇਮ ਦੇ ਨੇੜੇ ਇੱਕ ਸਬਤ ਦੇ ਦਿਨ ਦੀ ਦੂਰੀ ਤੇ ਹੈ, ਯੇਰੂਸ਼ਲੇਮ ਸ਼ਹਿਰ ਨੂੰ ਵਾਪਸ ਮੁੜੇ। Viz kapitolaPunjabi Standard Bible12 ਤਦ ਉਹ ਜ਼ੈਤੂਨ ਨਾਮਕ ਉਸ ਪਹਾੜ ਤੋਂ ਜਿਹੜਾ ਯਰੂਸ਼ਲਮ ਦੇ ਨੇੜੇ ਸਬਤ ਦੇ ਦਿਨ ਦੀ ਦੂਰੀ 'ਤੇ ਹੈ, ਯਰੂਸ਼ਲਮ ਨੂੰ ਵਾਪਸ ਮੁੜ ਆਏ। Viz kapitolaਪਵਿੱਤਰ ਬਾਈਬਲ12 ਤਦ ਰਸੂਲ ਜੈਤੂਨ ਦੇ ਪਹਾੜ ਵੱਲੋਂ ਯਰੂਸ਼ਲਮ ਨੂੰ ਗਏ ਇਹ ਪਹਾੜ ਯਰੂਸ਼ਲਮ ਤੋਂ ਇੱਕ-ਅੱਧ ਮੀਲ ਦੀ ਵਾਟ ਤੇ ਹੈ। Viz kapitola |