ਰਸੂਲਾਂ 1:17 - ਪਵਿੱਤਰ ਬਾਈਬਲ (Revised Common Language North American Edition)17 ਯਹੂਦਾ ਸਾਡੇ ਵਿੱਚੋਂ ਇੱਕ ਸੀ ਅਤੇ ਉਹ ਸਾਡੇ ਨਾਲ ਇਸੇ ਸੇਵਾ ਲਈ ਚੁਣਿਆ ਗਿਆ ਸੀ ।” Viz kapitolaਪਵਿੱਤਰ ਬਾਈਬਲ O.V. Bible (BSI)17 ਕਿਉਂ ਜੋ ਉਹ ਸਾਡੇ ਵਿੱਚ ਗਿਣਿਆ ਗਿਆ ਅਰ ਉਹ ਨੇ ਇਸ ਸੇਵਾ ਦਾ ਅਧਿਕਾਰ ਪਾਇਆ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਕਿਉਂ ਜੋ ਉਹ ਸਾਡੇ ਨਾਲ ਗਿਣਿਆ ਗਿਆ ਅਤੇ ਉਹ ਨੇ ਇਸ ਸੇਵਾ ਵਿੱਚ ਹਿੱਸਾ ਪਾਇਆ ਸੀ Viz kapitolaਪੰਜਾਬੀ ਮੌਜੂਦਾ ਤਰਜਮਾ17 ਕਿਉਂ ਜੋ ਯਹੂਦਾਹ ਸਾਡੇ ਨਾਲ ਗਿਣਿਆ ਗਿਆ ਅਤੇ ਉਸ ਨੇ ਇਸ ਸੇਵਾ ਵਿੱਚ ਹਿੱਸਾ ਪਾਇਆ ਸੀ।” Viz kapitolaPunjabi Standard Bible17 ਕਿਉਂਕਿ ਉਹ ਸਾਡੇ ਨਾਲ ਗਿਣਿਆ ਗਿਆ ਅਤੇ ਇਸ ਸੇਵਕਾਈ ਵਿੱਚ ਭਾਗੀ ਹੋਇਆ ਸੀ। Viz kapitola |