ਰਸੂਲਾਂ 1:20 - ਪਵਿੱਤਰ ਬਾਈਬਲ (Revised Common Language North American Edition)20 “ਭਜਨਾਂ ਦੀ ਪੁਸਤਕ ਵਿੱਚ ਵੀ ਲਿਖਿਆ ਹੋਇਆ ਹੈ, ‘ਉਸ ਦੇ ਰਹਿਣ ਦੀ ਥਾਂ ਵੀਰਾਨ ਹੋ ਜਾਵੇ, ਉਸ ਵਿੱਚ ਰਹਿਣ ਵਾਲਾ ਕੋਈ ਨਾ ਹੋਵੇ ।’ ਫਿਰ ਇਹ ਵੀ ਹੈ, ‘ਉਸ ਦੀ ਥਾਂ ਕੋਈ ਦੂਜਾ ਸੰਭਾਲੇ ।’ Viz kapitolaਪਵਿੱਤਰ ਬਾਈਬਲ O.V. Bible (BSI)20 ਕਿਉਂਕਿ ਜ਼ਬੂਰ ਦੇ ਪੁਸਤਕ ਵਿੱਚ ਲਿਖਿਆ ਹੈ ਭਈ ਉਹ ਦਾ ਘਰ ਉੱਜੜ ਜਾਵੇ, ਉਹ ਦੇ ਵਿੱਚ ਕੋਈ ਵੱਸਣ ਵਾਲਾ ਨਾ ਹੋਵੇ।। ਅਤੇ ਇਹ ਕਿ ਉਹ ਦਾ ਹੁੱਦਾ ਕੋਈ ਹੋਰ ਲਵੇ ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਕਿਉਂਕਿ ਜ਼ਬੂਰਾਂ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ ਕਿ ਉਹ ਦਾ ਘਰ ਉੱਜੜ ਜਾਵੇ, ਉਹ ਦੇ ਵਿੱਚ ਕੋਈ ਵੱਸਣ ਵਾਲਾ ਨਾ ਹੋਵੇ l ਅਤੇ ਉਹ ਦਾ ਅਹੁਦਾ ਕੋਈ ਹੋਰ ਲਵੇ। Viz kapitolaਪੰਜਾਬੀ ਮੌਜੂਦਾ ਤਰਜਮਾ20 ਪਤਰਸ ਨੇ ਅੱਗੇ ਹੋਰ ਵੀ ਆਖਿਆ, “ਕਿ ਜ਼ਬੂਰਾਂ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ ‘ਕਿ ਉਸਦਾ ਘਰ ਉੱਜੜ ਜਾਵੇ; ਉਸਦੇ ਵਿੱਚ ਕੋਈ ਵੱਸਣ ਵਾਲਾ ਨਾ ਹੋਵੇ,’ ਅਤੇ, “ ‘ਉਸਦਾ ਅਹੁਦਾ ਕੋਈ ਹੋਰ ਲਵੇ।’ Viz kapitolaPunjabi Standard Bible20 ਕਿਉਂਕਿ ਜ਼ਬੂਰਾਂ ਦੀ ਪੁਸਤਕ ਵਿੱਚ ਲਿਖਿਆ ਹੈ: ਉਸ ਦਾ ਘਰ ਉਜਾੜ ਹੋ ਜਾਵੇ ਅਤੇ ਉਸ ਵਿੱਚ ਵੱਸਣ ਵਾਲਾ ਕੋਈ ਨਾ ਹੋਵੇ ਅਤੇ ਉਸ ਦੀ ਪਦਵੀ ਕੋਈ ਹੋਰ ਲੈ ਲਵੇ। Viz kapitolaਪਵਿੱਤਰ ਬਾਈਬਲ20 ਪਤਰਸ ਨੇ ਕਿਹਾ, “ਯਹੂਦਾ ਬਾਰੇ ਜ਼ਬੂਰ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: ‘ਕਾਸ਼ ਉਸਦਾ ਘਰ ਉੱਜੜ ਜਾਵੇ। ਉੱਥੇ ਕਿਸੇ ਨੂੰ ਵੀ ਨਹੀਂ ਰਹਿਣਾ ਚਾਹੀਦਾ।’ ਅਤੇ ਇਹ ਵੀ ਲਿਖਿਆ ਹੈ ਕਿ ‘ਉਸਦਾ ਕੰਮ ਕੋਈ ਹੋਰ ਸਾਂਭ ਲਵੇ।’ Viz kapitola |