Online Bible

- Reklamy -




ਰਸੂਲਾਂ 1:25 - ਪਵਿੱਤਰ ਬਾਈਬਲ (Revised Common Language North American Edition)

25 ਕਿ ਉਹ ਰਸੂਲ ਹੋਣ ਦਾ ਸਥਾਨ ਪ੍ਰਾਪਤ ਕਰੇ ਜਿਸ ਨੂੰ ਛੱਡ ਕੇ ਯਹੂਦਾ ਆਪਣੀ ਥਾਂ ਉੱਤੇ ਚਲਾ ਗਿਆ ਹੈ ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

25 ਜੇ ਇਸ ਸੇਵਾ ਅਤੇ ਰਸੂਲਪੁਣੇ ਦੀ ਉਹ ਜਗ੍ਹਾ ਲਵੇ ਜਿਸ ਤੋਂ ਯਹੂਦਾ ਡਿੱਗਿਆ ਭਈ ਉਹ ਆਪਣੀ ਨਿਜ ਥਾਂ ਨੂੰ ਜਾਵੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਜੋ ਇਸ ਸੇਵਾ ਅਤੇ ਰਸੂਲਗੀ ਦੀ ਉਹ ਜਗ੍ਹਾ ਲਵੇ, ਜਿਸ ਨੂੰ ਯਹੂਦਾ ਨੇ ਕੁਧਰਮ ਵਿੱਚ ਛੱਡਿਆ ਤਾਂ ਕਿ ਆਪਣੇ ਨਿੱਜ ਥਾਂ ਨੂੰ ਜਾਵੇ

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

25 ਇਸ ਰਸੂਲਾਂ ਦੀ ਸੇਵਕਾਈ ਨੂੰ ਸੰਭਾਲਣ ਲਈ, ਜਿਸ ਨੂੰ ਯਹੂਦਾਹ ਨੇ ਛੱਡ ਦਿੱਤਾ ਤੇ ਉਹ ਉਸ ਸਜ਼ਾ ਦੀ ਜਗ੍ਹਾ ਗਿਆ ਜਿਥੇ ਦਾ ਉਹ ਹੈ।”

Viz kapitola kopírovat

Punjabi Standard Bible

25 ਤਾਂਕਿ ਉਹ ਰਸੂਲਪੁਣੇ ਦੀ ਇਸ ਸੇਵਕਾਈ ਵਿੱਚ ਉਹ ਪਦਵੀ ਲਵੇ ਜਿਸ ਦੀ ਯਹੂਦਾ ਨੇ ਉਲੰਘਣਾ ਕੀਤੀ ਅਤੇ ਆਪਣੀ ਥਾਂ ਨੂੰ ਚਲਾ ਗਿਆ।”

Viz kapitola kopírovat




ਰਸੂਲਾਂ 1:25

Následuj nás:

Reklamy


Reklamy