ਰਸੂਲਾਂ 1:4 - ਪਵਿੱਤਰ ਬਾਈਬਲ (Revised Common Language North American Edition)4 ਜਦੋਂ ਯਿਸੂ ਚੇਲਿਆਂ ਨੂੰ ਮਿਲੇ ਤਾਂ ਉਹਨਾਂ ਨੂੰ ਹੁਕਮ ਦਿੱਤਾ, “ਯਰੂਸ਼ਲਮ ਤੋਂ ਬਾਹਰ ਨਾ ਜਾਣਾ ਸਗੋਂ ਪਿਤਾ ਦੇ ਉਸ ਵਚਨ ਦੇ ਪੂਰਾ ਹੋਣ ਦੀ ਉਡੀਕ ਕਰਨਾ ਜਿਸ ਦੇ ਬਾਰੇ ਤੁਸੀਂ ਮੇਰੇ ਕੋਲੋਂ ਸੁਣਿਆ ਹੈ Viz kapitolaਪਵਿੱਤਰ ਬਾਈਬਲ O.V. Bible (BSI)4 ਅਰ ਉਨ੍ਹਾਂ ਦੇ ਨਾਲ ਇੱਕਠੇ ਹੋ ਕੇ ਉਸ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਭਈ ਯਰੂਸ਼ਲਮ ਤੋਂ ਬਾਹਰ ਨਾ ਜਾਓ ਪਰ ਪਿਤਾ ਦੇ ਉਸ ਕਰਾਰ ਦੀ ਉਡੀਕ ਵਿੱਚ ਰਹੋ ਜਿਹ ਦੇ ਵਿਖੇ ਤੁਸਾਂ ਮੈਥੋਂ ਸੁਣਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਤੇ ਚੇਲਿਆਂ ਨਾਲ ਇਕੱਠੇ ਹੋ ਕੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਕਿ ਯਰੂਸ਼ਲਮ ਤੋਂ ਬਾਹਰ ਨਾ ਜਾਓ, ਪਰ ਪਿਤਾ ਦੇ ਉਸ ਵਾਇਦੇ ਦੀ ਉਡੀਕ ਵਿੱਚ ਰਹੋ ਜਿਸ ਦੇ ਬਾਰੇ ਤੁਸੀਂ ਮੇਰੇ ਕੋਲੋਂ ਸੁਣਿਆ ਹੈ। Viz kapitolaਪੰਜਾਬੀ ਮੌਜੂਦਾ ਤਰਜਮਾ4 ਇੱਕ ਮੌਕੇ ਤੇ, ਉਹ ਜਦੋਂ ਉਨ੍ਹਾਂ ਨਾਲ ਭੋਜਨ ਖਾ ਰਿਹਾ ਸੀ, ਉਸਨੇ ਉਨ੍ਹਾਂ ਨੂੰ ਇਹ ਆਦੇਸ਼ ਦਿੱਤਾ: “ਕਿ ਯੇਰੂਸ਼ਲੇਮ ਸ਼ਹਿਰ ਨੂੰ ਛੱਡ ਕੇ ਨਾ ਜਾਣਾ, ਪਰ ਮੇਰੇ ਪਿਤਾ ਦੁਆਰਾ ਕੀਤੇ ਵਾਅਦੇ ਦੀ ਉਡੀਕ ਕਰੋ, ਜੋ ਤੁਸੀਂ ਮੇਰੇ ਤੋਂ ਉਸਦੇ ਬਾਰੇ ਸੁਣਿਆ ਹੈ। Viz kapitolaPunjabi Standard Bible4 ਫਿਰ ਉਸ ਨੇ ਉਨ੍ਹਾਂ ਨਾਲ ਭੋਜਨ ਕਰਦੇ ਸਮੇਂ ਉਨ੍ਹਾਂ ਨੂੰ ਹੁਕਮ ਦਿੱਤਾ,“ਯਰੂਸ਼ਲਮ ਤੋਂ ਬਾਹਰ ਨਾ ਜਾਣਾ, ਪਰ ਪਿਤਾ ਦੇ ਉਸ ਵਾਇਦੇ ਦੀ ਉਡੀਕ ਵਿੱਚ ਰਹਿਣਾ ਜਿਸ ਬਾਰੇ ਤੁਸੀਂ ਮੇਰੇ ਤੋਂ ਸੁਣਿਆ ਸੀ; Viz kapitolaਪਵਿੱਤਰ ਬਾਈਬਲ4 ਯਿਸੂ ਨੇ ਪਰਮੇਸ਼ੁਰ ਦੇ ਰਾਜ ਬਾਰੇ ਵੀ ਦੱਸਿਆ। ਇੱਕ ਵਾਰ ਜਦੋਂ ਯਿਸੂ ਉਨ੍ਹਾਂ ਨਾਲ ਭੋਜਨ ਕਰ ਰਿਹਾ ਸੀ, ਤਾਂ ਉਸ ਨੇ ਉਨ੍ਹਾਂ ਨੂੰ ਯਰੂਸ਼ਲਮ ਤੋਂ ਬਾਹਰ ਨਹੀਂ ਜਾਣ ਨੂੰ ਆਖਿਆ। ਉਸ ਨੇ ਕਿਹਾ, “ਪਰਮੇਸ਼ੁਰ ਨੇ ਤੁਹਾਨੂੰ ਕੋਈ ਵਚਨ ਦਿੱਤਾ ਸੀ ਜਿਸ ਬਾਰੇ ਕਿ ਮੈਂ ਤੁਹਾਨੂੰ ਪਹਿਲਾਂ ਵੀ ਦੱਸ ਚੁੱਕਿਆ ਹਾਂ। ਤੁਸੀ ਇੱਥੇ (ਯਰੂਸ਼ਲਮ) ਵਿੱਚ ਉਸ ਵਚਨ ਦੇ ਪੂਰਾ ਹੋਣ ਦੀ ਉਡੀਕ ਵਿੱਚ ਰਹੋ। Viz kapitola |