ਕੁਲੁੱਸੈ 1:11 - ਪਵਿੱਤਰ ਬਾਈਬਲ (Revised Common Language North American Edition)11 ਸਾਡੀ ਪ੍ਰਾਰਥਨਾ ਹੈ ਕਿ ਪਰਮੇਸ਼ਰ ਆਪਣੀ ਮਹਿਮਾ ਦੀ ਸਮਰੱਥਾ ਦੇ ਨਾਲ ਤੁਹਾਨੂੰ ਇੰਨਾ ਬਲ ਦੇਣ ਕਿ ਤੁਸੀਂ ਹਰ ਤਰ੍ਹਾਂ ਦੀ ਹਾਲਤ ਦਾ ਮੁਕਾਬਲਾ ਧੀਰਜ ਦੇ ਨਾਲ ਕਰ ਸਕੋ Viz kapitolaਪਵਿੱਤਰ ਬਾਈਬਲ O.V. Bible (BSI)11 ਅਤੇ ਉਸ ਦੀ ਮਹਿਮਾ ਦੀ ਸ਼ਕਤੀ ਦੇ ਅਨੁਸਾਰ ਸਾਰੀ ਸਮਰੱਥਾ ਨਾਲ ਸਮਰਥ ਹੋ ਜਾਵੋ ਤਾਂ ਜੋ ਤੁਸੀਂ ਅਨੰਦ ਨਾਲ ਪੂਰਾ ਸਹਾਰਾ ਅਤੇ ਧੀਰਜ ਕਰੋ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਉਸ ਦੀ ਮਹਿਮਾ ਦੀ ਸ਼ਕਤੀ ਦੇ ਅਨੁਸਾਰ ਸਾਰੀ ਸਮਰੱਥਾ ਨਾਲ ਸਮਰੱਥੀ ਹੋ ਜਾਵੋ ਤਾਂ ਜੋ ਤੁਸੀਂ ਖੁਸ਼ੀ ਨਾਲ ਅਤੇ ਧੀਰਜ ਕਰੋ। Viz kapitolaਪੰਜਾਬੀ ਮੌਜੂਦਾ ਤਰਜਮਾ11 ਉਹਨਾਂ ਦੀ ਮਹਿਮਾ ਦੇ ਅਨੁਸਾਰ ਹਰ ਸ਼ਕਤੀ ਨਾਲ ਤੁਹਾਨੂੰ ਤਕੜਾ ਕੀਤਾ ਜਾ ਰਿਹਾ ਹੈ ਤਾਂ ਜੋ ਤੁਸੀਂ ਖੁਸ਼ੀ ਨਾਲ ਸਬਰ ਰੱਖ ਸਕੋਂ। Viz kapitolaPunjabi Standard Bible11 ਤੁਸੀਂ ਉਸ ਦੀ ਮਹਿਮਾ ਦੀ ਸਮਰੱਥਾ ਦੇ ਅਨੁਸਾਰ ਸਾਰੀ ਸ਼ਕਤੀ ਨਾਲ ਬਲਵੰਤ ਹੋ ਜਾਓ ਤਾਂਕਿ ਹਰ ਤਰ੍ਹਾਂ ਨਾਲ ਧੀਰਜ ਅਤੇ ਸਹਿਣਸ਼ੀਲਤਾ ਨੂੰ ਪ੍ਰਾਪਤ ਕਰ ਸਕੋ ਅਤੇ ਅਨੰਦ ਨਾਲ Viz kapitolaਪਵਿੱਤਰ ਬਾਈਬਲ11 ਪਰਮੇਸ਼ੁਰ ਤੁਹਾਨੂੰ ਆਪਣੀ ਮਹਾਨ ਸ਼ਕਤੀ ਨਾਲ ਬਲ ਬਖਸ਼ੇ ਤਾਂ ਜੋ ਤੁਸੀਂ ਵੱਡੇ ਸਬਰ ਨਾਲ ਸਾਰੀਆਂ ਤਕਲੀਫ਼ਾਂ ਨੂੰ ਝੱਲ ਸੱਕੋਂ। ਫ਼ੇਰ ਅਨੰਦ ਨਾਲ, Viz kapitola |