ਕੁਲੁੱਸੈ 1:14 - ਪਵਿੱਤਰ ਬਾਈਬਲ (Revised Common Language North American Edition)14 ਜਿਹਨਾਂ ਦੇ ਦੁਆਰਾ ਸਾਨੂੰ ਆਜ਼ਾਦੀ ਅਤੇ ਪਾਪਾਂ ਤੋਂ ਮਾਫ਼ੀ ਮਿਲੀ ਹੈ । Viz kapitolaਪਵਿੱਤਰ ਬਾਈਬਲ O.V. Bible (BSI)14 ਉਸ ਦੇ ਵਿੱਚ ਸਾਨੂੰ ਨਿਸਤਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਉਸ ਦੇ ਵਿੱਚ ਸਾਨੂੰ ਛੁਟਕਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ। Viz kapitolaਪੰਜਾਬੀ ਮੌਜੂਦਾ ਤਰਜਮਾ14 ਉਸ ਦੇ ਵਿੱਚ ਸਾਨੂੰ ਮੁਕਤੀ, ਅਤੇ ਪਾਪਾਂ ਦੀ ਮਾਫ਼ੀ ਹੈ। Viz kapitolaPunjabi Standard Bible14 ਉਸੇ ਵਿੱਚ ਸਾਨੂੰ ਛੁਟਕਾਰਾ ਅਰਥਾਤ ਪਾਪਾਂ ਦੀ ਮਾਫ਼ੀ ਪ੍ਰਾਪਤ ਹੁੰਦੀ ਹੈ। Viz kapitolaਪਵਿੱਤਰ ਬਾਈਬਲ14 ਉਸ ਪੁੱਤਰ ਨੇ ਸਾਡੇ ਪਾਪਾਂ ਦਾ ਮੁੱਲ ਤਾਰਿਆ ਹੈ, ਉਸ ਵਿੱਚ ਅਸੀਂ ਆਪਣੇ ਪਾਪਾਂ ਤੋਂ ਬਖਸ਼ੇ ਗਏ ਹਾਂ। Viz kapitola |