ਕੁਲੁੱਸੈ 1:15 - ਪਵਿੱਤਰ ਬਾਈਬਲ (Revised Common Language North American Edition)15 ਮਸੀਹ ਅਣਦੇਖੇ ਪਰਮੇਸ਼ਰ ਦੇ ਦੇਖੇ ਜਾਣ ਵਾਲੇ ਸਰੂਪ ਹਨ । ਉਹਨਾਂ ਦੀ ਸ੍ਰਿਸ਼ਟੀ ਵਿੱਚ ਸਭ ਤੋਂ ਪਹਿਲੀ ਥਾਂ ਹੈ Viz kapitolaਪਵਿੱਤਰ ਬਾਈਬਲ O.V. Bible (BSI)15 ਉਹ ਅਲੱਖ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਜੇਠਾ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਉਹ ਮਹਾਨ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਪਹਿਲੌਠਾ ਹੈ। Viz kapitolaਪੰਜਾਬੀ ਮੌਜੂਦਾ ਤਰਜਮਾ15 ਪੁੱਤਰ ਅਦਿੱਖ ਪਰਮੇਸ਼ਵਰ ਦਾ ਸਰੂਪ ਹਨ, ਉਹ ਸਾਰੀ ਸ੍ਰਿਸ਼ਟੀ ਦੇ ਜੇਠੇ ਪੁੱਤਰ ਹਨ। Viz kapitolaPunjabi Standard Bible15 ਉਹ ਅਣਡਿੱਠ ਪਰਮੇਸ਼ਰ ਦਾ ਸਰੂਪ ਅਤੇ ਸਾਰੀ ਸ੍ਰਿਸ਼ਟੀ ਵਿੱਚੋਂ ਜੇਠਾ ਹੈ, Viz kapitolaਪਵਿੱਤਰ ਬਾਈਬਲ15 ਕੋਈ ਵੀ ਇਨਸਾਨ ਪਰਮੇਸ਼ੁਰ ਦਾ ਦੀਦਾਰ ਨਹੀਂ ਕਰ ਸੱਕਦਾ। ਪਰ ਯਿਸੂ ਬਿਲਕੁਲ ਪਰਮੇਸ਼ੁਰ ਵਰਗਾ ਹੈ। ਯਿਸੂ ਉਨ੍ਹਾਂ ਸਾਰੀਆਂ ਚੀਜ਼ਾਂ ਦਾ ਹਾਕਮ ਹੈ ਜੋ ਸਾਜੀਆਂ ਗਈਆਂ ਹਨ। Viz kapitola |