Online Bible

- Reklamy -




ਕੁਲੁੱਸੈ 1:18 - ਪਵਿੱਤਰ ਬਾਈਬਲ (Revised Common Language North American Edition)

18 ਮਸੀਹ ਆਪਣੇ ਸਰੀਰ ਭਾਵ ਕਲੀਸੀਯਾ ਦੇ ਸਿਰ ਹਨ ਅਤੇ ਉਸ ਦਾ ਆਰੰਭ ਹਨ । ਉਹ ਸਭ ਤੋਂ ਪਹਿਲਾਂ ਮੁਰਦਿਆਂ ਵਿੱਚੋਂ ਜੀਅ ਉੱਠੇ ਤਾਂ ਜੋ ਉਹ ਸਾਰੀਆਂ ਚੀਜ਼ਾਂ ਵਿੱਚ ਸਭ ਤੋਂ ਉੱਚੀ ਥਾਂ ਪ੍ਰਾਪਤ ਕਰਨ ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

18 ਅਤੇ ਉਹ ਦੇਹੀ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹੋ ਆਦ ਹੈ ਅਤੇ ਮੁਰਦਿਆਂ ਵਿੱਚੋ ਜੇਠਾ ਹੈ ਭਈ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਅਤੇ ਉਹ ਸਰੀਰ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹ ਹੀ ਆਦ ਹੈ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਹੈ ਕਿ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

18 ਅਤੇ ਉਹ ਸਰੀਰ, ਅਰਥਾਤ ਕਲੀਸਿਆ ਦਾ ਸਿਰ ਹੈ; ਉਹ ਸ਼ੁਰੂਆਤ ਅਤੇ ਮੁਰਦਿਆਂ ਵਿੱਚੋਂ ਜੇਠੇ ਹੈ, ਤਾਂ ਕਿ ਹਰ ਚੀਜ਼ ਵਿੱਚ ਉਹ ਸਰਬੋਤਮ ਹੋਣ।

Viz kapitola kopírovat

Punjabi Standard Bible

18 ਉਹ ਦੇਹ ਅਰਥਾਤ ਕਲੀਸਿਯਾ ਦਾ ਸਿਰ ਹੈ; ਉਹੀ ਅਰੰਭ ਹੈ ਅਤੇ ਮੁਰਦਿਆਂ ਵਿੱਚੋਂ ਜੇਠਾ ਹੈ ਤਾਂਕਿ ਸਭਨਾਂ ਗੱਲਾਂ ਵਿੱਚ ਪਹਿਲਾ ਸਥਾਨ ਉਸੇ ਨੂੰ ਮਿਲੇ।

Viz kapitola kopírovat

ਪਵਿੱਤਰ ਬਾਈਬਲ

18 ਮਸੀਹ ਸਰੀਰ ਦਾ ਮੁਖੀ ਹੈ। ਜੋ ਕਿ ਕਲੀਸਿਯਾ ਹੈ। ਸਭ ਚੀਜ਼ਾਂ ਉਸ ਵੱਲੋਂ ਆਉਂਦੀਆਂ ਹਨ। ਅਤੇ ਉਹੀ ਪਹਿਲਾਂ ਹੈ ਜੋ ਕਿ ਮੁਰਦੇ ਤੋਂ ਜਿਵਾਲਿਆ ਗਿਆ ਸੀ, ਇਸ ਲਈ ਸਾਰੀਆਂ ਚੀਜ਼ਾਂ ਵਿੱਚੋਂ ਮਸੀਹ ਸਭ ਤੋਂ ਮੱਹਤਵਪੂਰਣ ਹੈ।

Viz kapitola kopírovat




ਕੁਲੁੱਸੈ 1:18

Následuj nás:

Reklamy


Reklamy