ਕੁਲੁੱਸੈ 1:21 - ਪਵਿੱਤਰ ਬਾਈਬਲ (Revised Common Language North American Edition)21 ਇੱਕ ਸਮਾਂ ਸੀ ਜਦੋਂ ਤੁਸੀਂ ਵੀ ਪਰਮੇਸ਼ਰ ਤੋਂ ਦੂਰ ਸੀ ਅਤੇ ਆਪਣੇ ਦੁਸ਼ਟ ਵਿਚਾਰਾਂ ਅਤੇ ਕੰਮਾਂ ਦੇ ਕਾਰਨ ਉਹਨਾਂ ਦੇ ਦੁਸ਼ਮਣ ਸੀ Viz kapitolaਪਵਿੱਤਰ ਬਾਈਬਲ O.V. Bible (BSI)21 ਅਤੇ ਤੁਹਾਨੂੰ ਜਿਹੜੇ ਅੱਗੇ ਅੱਡ ਹੋਏ ਹੋਏ ਅਤੇ ਆਪਣੇ ਕੁਕਰਮਾਂ ਦੇ ਕਾਰਨ ਮਨੋਂ ਵੈਰੀ ਸਾਓ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਅਤੇ ਤੁਹਾਨੂੰ ਜਿਹੜੇ ਅੱਗੇ ਵੱਖਰੇ ਹੋਏ ਅਤੇ ਆਪਣੇ ਬੁਰੇ ਕੰਮਾਂ ਦੇ ਕਾਰਨ ਮਨੋਂ ਵੈਰੀ ਸੀ। Viz kapitolaਪੰਜਾਬੀ ਮੌਜੂਦਾ ਤਰਜਮਾ21 ਇੱਕ ਵਾਰ ਤੁਸੀਂ ਪਰਮੇਸ਼ਵਰ ਤੋਂ ਅਲੱਗ ਹੋ ਗਏ ਸੀ ਅਤੇ ਤੁਹਾਡੇ ਦੁਸ਼ਟ ਵਿਵਹਾਰ ਕਾਰਨ ਤੁਹਾਡੇ ਮਨ ਵਿੱਚ ਦੁਸ਼ਮਣੀ ਸੀ। Viz kapitolaPunjabi Standard Bible21 ਤੁਸੀਂ ਪਹਿਲਾਂ ਬੁਰੇ ਕੰਮਾਂ ਦੇ ਕਾਰਨ ਅੱਡ ਸੀ ਅਤੇ ਆਪਣੇ ਮਨ ਤੋਂ ਉਸ ਦੇ ਵੈਰੀ ਸੀ, Viz kapitolaਪਵਿੱਤਰ ਬਾਈਬਲ21 ਅਤੀਤ ਵਿੱਚ, ਤੁਸੀਂ ਪਰਮੇਸ਼ੁਰ ਤੋਂ ਬਹੁਤ ਦੂਰ ਸੀ। ਤੁਸੀਂ ਆਪਣੇ ਮਨਾਂ ਅਤੇ ਆਪਣੇ ਦਿਲਾਂ ਵਿੱਚ ਵੀ ਉਸ ਦੇ ਦੁਸ਼ਮਣ ਸੀ। ਤੁਹਾਡੀਆਂ ਬਦਕਾਰੀਆਂ ਨੇ ਸਾਬਤ ਕਰ ਦਿੱਤਾ ਕਿ ਇਹ ਸੱਚ ਸੀ। Viz kapitola |