Online Bible

- Reklamy -




ਅਫ਼ਸੁਸ 1:1 - ਪਵਿੱਤਰ ਬਾਈਬਲ (Revised Common Language North American Edition)

1 ਪੌਲੁਸ ਦੇ ਵੱਲੋਂ ਜਿਹੜਾ ਪਰਮੇਸ਼ਰ ਦੀ ਇੱਛਾ ਦੇ ਨਾਲ ਮਸੀਹ ਯਿਸੂ ਦਾ ਰਸੂਲ ਹੈ, ਅਫ਼ਸੁਸ ਦੀ ਕਲੀਸੀਯਾ ਨੂੰ,

Viz kapitola kopírovat

ਪਵਿੱਤਰ ਬਾਈਬਲ O.V. Bible (BSI)

1 ਲਿਖਤੁਮ ਪੌਲੁਸ ਜਿਹੜਾ ਪਰਮੇਸ਼ੁਰ ਦੀ ਇੱਛਿਆ ਤੋਂ ਮਸੀਹ ਯਿਸੂ ਦਾ ਰਸੂਲ ਹਾਂ । ਅੱਗੇ ਜੋਗ ਉੁਨ੍ਹਾਂ ਸੰਤਾਂ ਨੂੰ ਜਿਹੜੇ ਅਫ਼ਸੁਸ ਵਿੱਚ ਵੱਸਦੇ ਹਨ ਅਤੇ ਮਸੀਹ ਯਿਸੂ ਵਿੱਚ ਨਿਹਚਾਵਾਨ ਹਨ,

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਪੌਲੁਸ, ਜੋ ਪਰਮੇਸ਼ੁਰ ਦੀ ਮਰਜ਼ੀ ਤੋਂ ਮਸੀਹ ਯਿਸੂ ਦਾ ਰਸੂਲ ਹਾਂ! ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਅਫ਼ਸੁਸ ਵਿੱਚ ਵੱਸਦੇ ਹਨ ਅਤੇ ਮਸੀਹ ਯਿਸੂ ਵਿੱਚ ਵਿਸ਼ਵਾਸਯੋਗ ਹਨ,

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

1 ਪੌਲੁਸ ਜੋ ਪਰਮੇਸ਼ਵਰ ਦੀ ਇੱਛਾ ਦੁਆਰਾ ਯਿਸ਼ੂ ਮਸੀਹ ਦਾ ਇੱਕ ਰਸੂਲ ਹੈ। ਅਫ਼ਸੁਸ ਵਿੱਚ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਨੂੰ, ਜੋ ਮਸੀਹ ਯਿਸ਼ੂ ਵਿੱਚ ਵਫ਼ਾਦਾਰ ਹਨ:

Viz kapitola kopírovat

Punjabi Standard Bible

1 ਮੇਰੇ ਪੌਲੁਸ ਵੱਲੋਂ ਜੋ ਪਰਮੇਸ਼ਰ ਦੀ ਇੱਛਾ ਨਾਲ ਮਸੀਹ ਯਿਸੂ ਦਾ ਰਸੂਲ ਹਾਂ, ਅਫ਼ਸੁਸ ਵਿਚਲੇ ਸੰਤਾਂ ਅਤੇ ਮਸੀਹ ਯਿਸੂ ਦੇ ਵਿਸ਼ਵਾਸੀਆਂ ਨੂੰ;

Viz kapitola kopírovat

ਪਵਿੱਤਰ ਬਾਈਬਲ

1 ਇਹ ਪੱਤਰ ਮਸੀਹ ਯਿਸੂ ਦੇ ਰਸੂਲ ਪੌਲੁਸ ਵੱਲੋਂ ਹੈ। ਮੈਂ ਰਸੂਲ ਇਸ ਲਈ ਬਣਿਆ ਹਾਂ ਕਿ ਇਹ ਪਰਮੇਸ਼ੁਰ ਦੀ ਰਜ਼ਾ ਸੀ। ਇਹ ਪੱਤਰ ਮਸੀਹ ਯਿਸੂ ਵਿੱਚ ਵਿਸ਼ਵਾਸ ਰੱਖਣ ਵਾਲੇ ਨਿਹਚਾਵਾਨਾਂ, ਅਫ਼ਸੁਸ ਵਿੱਚ ਰਹਿੰਦੇ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਲਿਖਿਆ ਹੈ।

Viz kapitola kopírovat




ਅਫ਼ਸੁਸ 1:1

Následuj nás:

Reklamy


Reklamy