ਅਫ਼ਸੁਸ 1:10 - ਪਵਿੱਤਰ ਬਾਈਬਲ (Revised Common Language North American Edition)10 ਉਹ ਇਰਾਦਾ ਇਹ ਹੈ ਕਿ ਉਹਨਾਂ ਦਾ ਮਿਥਿਆ ਸਮਾਂ ਆਉਣ ਤੇ ਸਵਰਗ ਅਤੇ ਧਰਤੀ ਦੀਆਂ ਸਾਰੀਆਂ ਚੀਜ਼ਾਂ ਮਸੀਹ ਨੂੰ ਮੁੱਖ ਰੱਖ ਕੇ ਉਹਨਾਂ ਵਿੱਚ ਇੱਕ ਹੋ ਜਾਣ । Viz kapitolaਪਵਿੱਤਰ ਬਾਈਬਲ O.V. Bible (BSI)10 ਭਈ ਸਮਿਆਂ ਦੀ ਪੂਰਨਤਾਈ ਦੀ ਜੁਗਤ ਹੋਵੇ ਤਾਂ ਜੋ ਉਹ ਸਭਨਾਂ ਨੂੰ ਜੋ ਸੁਰਗ ਵਿੱਚ ਅਤੇ ਜੋ ਧਰਤੀ ਉੱਤੇ ਹਨ ਮਸੀਹ ਵਿੱਚ ਇੱਕਠਾ ਕਰੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਕਿ ਸਮਿਆਂ ਦੀ ਪੂਰਨਤਾ ਵਿੱਚ, ਉਹ ਸਭਨਾਂ ਨੂੰ ਜੋ ਸਵਰਗ ਵਿੱਚ ਅਤੇ ਜੋ ਧਰਤੀ ਉੱਤੇ ਹਨ ਮਸੀਹ ਵਿੱਚ ਇਕੱਠਾ ਕਰੇ! Viz kapitolaਪੰਜਾਬੀ ਮੌਜੂਦਾ ਤਰਜਮਾ10 ਸਮਾਂ ਪੂਰਾ ਹੋਣ ਤੇ ਉਹ ਆਪ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਸਾਰੀਆਂ ਚੀਜ਼ਾਂ ਨੂੰ ਮਸੀਹ ਵਿੱਚ ਇਕੱਠਾ ਕਰੇ। Viz kapitolaPunjabi Standard Bible10 ਤਾਂਕਿ ਸਮਿਆਂ ਦੇ ਪੂਰਾ ਹੋਣ ਦਾ ਅਜਿਹਾ ਪ੍ਰਬੰਧ ਹੋਵੇ ਕਿ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਹੈ ਉਹ ਸਭ ਮਸੀਹ ਵਿੱਚ ਇਕੱਠਾ ਕੀਤਾ ਜਾਵੇ। Viz kapitolaਪਵਿੱਤਰ ਬਾਈਬਲ10 ਪਰਮੇਸ਼ੁਰ ਦਾ ਇਰਾਦਾ ਢੁੱਕਵੇਂ ਸਮੇਂ ਤੇ ਆਪਣੇ ਉਦੇਸ਼ ਨੂੰ ਪੂਰਾ ਕਰਨ ਦਾ ਸੀ। ਪਰਮੇਸ਼ੁਰ ਦੀ ਯੋਜਨਾ ਸਵਰਗ ਅਤੇ ਧਰਤੀ ਵਿੱਚਲੀਆਂ ਸਾਰੀਆਂ ਚੀਜ਼ਾਂ ਨੂੰ ਇਕੱਠਿਆਂ ਕਰਕੇ ਮਸੀਹ ਨੂੰ ਮੁਖੀ ਬਣਾਕੇ ਉਸ ਦੇ ਅਧੀਨ ਕਰਨ ਦੀ ਸੀ। Viz kapitola |