ਅਫ਼ਸੁਸ 1:12 - ਪਵਿੱਤਰ ਬਾਈਬਲ (Revised Common Language North American Edition)12 ਤਾਂ ਜੋ ਅਸੀਂ ਜਿਹਨਾਂ ਨੇ ਪਹਿਲਾਂ ਮਸੀਹ ਉੱਤੇ ਆਪਣੀ ਆਸ ਰੱਖੀ ਹੋਈ ਸੀ, ਉਹਨਾਂ ਦੀ ਮਹਿਮਾ ਅਤੇ ਵਡਿਆਈ ਦਾ ਕਾਰਨ ਬਣੀਏ । Viz kapitolaਪਵਿੱਤਰ ਬਾਈਬਲ O.V. Bible (BSI)12 ਭਈ ਅਸੀਂ ਜਿਨ੍ਹਾਂ ਪਹਿਲਾਂ ਮਸੀਹ ਉੱਤੇ ਆਸ ਕੀਤੀ ਸੀ ਉਹ ਦੀ ਮਹਿਮਾ ਦੀ ਉਸਤਤ ਹੋਈਏ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਕਿ ਅਸੀਂ ਜਿਹਨਾਂ ਪਹਿਲਾਂ ਮਸੀਹ ਉੱਤੇ ਆਸ ਰੱਖੀ ਸੀ ਉਹ ਦੀ ਮਹਿਮਾ ਦੀ ਵਡਿਆਈ ਦਾ ਕਾਰਨ ਹੋਈਏ! Viz kapitolaਪੰਜਾਬੀ ਮੌਜੂਦਾ ਤਰਜਮਾ12 ਇਸ ਲਈ ਕਿ ਅਸੀਂ ਜਿਨਾਂ ਨੇ ਮਸੀਹ ਵਿੱਚ ਸਭ ਤੋਂ ਪਹਿਲਾਂ ਉਮੀਦ ਰੱਖੀ, ਉਸਦੀ ਮਹਿਮਾ ਦੀ ਉਸਤਤ ਹਾਂ। Viz kapitolaPunjabi Standard Bible12 ਤਾਂਕਿ ਅਸੀਂ ਜਿਨ੍ਹਾਂ ਨੇ ਪਹਿਲਾਂ ਤੋਂ ਮਸੀਹ ਉੱਤੇ ਆਸ ਰੱਖੀ ਉਸ ਦੀ ਮਹਿਮਾ ਦੀ ਉਸਤਤ ਦਾ ਕਾਰਨ ਹੋਈਏ। Viz kapitolaਪਵਿੱਤਰ ਬਾਈਬਲ12 ਅਸੀਂ ਪਹਿਲੇ ਲੋਕ ਹਾਂ ਜਿਨ੍ਹਾਂ ਨੇ ਮਸੀਹ ਵਿੱਚ ਉਮੀਦ ਰੱਖੀ। ਅਤੇ ਸਾਨੂੰ ਇਸ ਲਈ ਚੁਣਿਆ ਗਿਆ ਸੀ ਤਾਂ ਜੋ ਅਸੀਂ ਪਰਮੇਸ਼ੁਰ ਦੀ ਮਹਿਮਾ ਦੀ ਉਸਤਤਿ ਕਰ ਸੱਕੀਏ। Viz kapitola |