ਅਫ਼ਸੁਸ 1:15 - ਪਵਿੱਤਰ ਬਾਈਬਲ (Revised Common Language North American Edition)15 ਇਸ ਕਾਰਨ ਜਿਸ ਸਮੇਂ ਤੋਂ ਮੈਂ ਪ੍ਰਭੂ ਯਿਸੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਪਰਮੇਸ਼ਰ ਦੇ ਲੋਕਾਂ ਵੱਲ ਤੁਹਾਡੇ ਪਿਆਰ ਦੇ ਬਾਰੇ ਸੁਣਿਆ ਹੈ, Viz kapitolaਪਵਿੱਤਰ ਬਾਈਬਲ O.V. Bible (BSI)15 ਇਸ ਕਾਰਨ ਮੈਂ ਵੀ ਜਾਂ ਤੁਹਾਡੀ ਨਿਹਚਾ ਨੂੰ ਜੋ ਪ੍ਰਭੁ ਯਿਸੂ ਦੇ ਉੱਤੇ ਹੈ ਅਤੇ ਉਸ ਪ੍ਰੇਮ ਨੂੰ ਜੋ ਸਭਨਾਂ ਸੰਤਾਂ ਦੇ ਲਈ ਹੈ ਸੁਣਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਇਸ ਕਾਰਨ ਮੈਂ ਵੀ ਤੁਹਾਡੇ ਵਿਸ਼ਵਾਸ ਨੂੰ ਜੋ ਪ੍ਰਭੂ ਯਿਸੂ ਦੇ ਉੱਤੇ ਹੈ ਅਤੇ ਉਸ ਪਿਆਰ ਬਾਰੇ ਜੋ ਸਭਨਾਂ ਸੰਤਾਂ ਦੇ ਲਈ ਹੈ ਸੁਣਿਆ! Viz kapitolaਪੰਜਾਬੀ ਮੌਜੂਦਾ ਤਰਜਮਾ15 ਇਸ ਕਾਰਨ, ਜਦੋਂ ਤੋਂ ਮੈਂ ਪ੍ਰਭੂ ਯਿਸ਼ੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਉਸ ਪਿਆਰ ਦੇ ਬਾਰੇ ਜੋ ਤੁਸੀਂ ਸਾਰੇ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਨਾਲ ਕਰਦੇ ਹੋ ਸੁਣਿਆ ਹੈ, Viz kapitolaPunjabi Standard Bible15 ਇਸੇ ਕਰਕੇ ਮੈਂ ਵੀ ਪ੍ਰਭੂ ਯਿਸੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਸਭਨਾਂ ਸੰਤਾਂ ਦੇ ਲਈ ਤੁਹਾਡੇ ਪ੍ਰੇਮ ਦੇ ਬਾਰੇ ਸੁਣ ਕੇ Viz kapitolaਪਵਿੱਤਰ ਬਾਈਬਲ15-16 ਇਹੀ ਕਾਰਣ ਹੈ ਕਿ ਮੈਂ ਆਪਣੀਆਂ ਪ੍ਰਾਰਥਨਾ ਵਿੱਚ ਹਮੇਸ਼ਾ ਤੁਹਾਨੂੰ ਚੇਤੇ ਕਰਦਾ ਹਾਂ ਅਤੇ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। ਮੈਂ ਇਹ ਹਮੇਸ਼ਾ ਤੋਂ ਕੀਤਾ ਹੈ, ਜਦੋਂ ਤੋਂ ਮੈਂ ਪ੍ਰਭੂ ਯਿਸੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਪਰਮੇਸ਼ੁਰ ਦੇ ਲੋਕਾਂ ਲਈ ਤੁਹਾਡੇ ਪਿਆਰ ਬਾਰੇ ਸੁਣਿਆ। Viz kapitola |