ਅਫ਼ਸੁਸ 1:22 - ਪਵਿੱਤਰ ਬਾਈਬਲ (Revised Common Language North American Edition)22 ਪਰਮੇਸ਼ਰ ਨੇ ਸਾਰੀਆਂ ਚੀਜ਼ਾਂ ਮਸੀਹ ਦੇ ਪੈਰਾਂ ਹੇਠ ਕਰ ਦਿੱਤੀਆਂ ਅਤੇ ਉਹਨਾਂ ਨੂੰ ਸਰਤਾਜ ਬਣਾ ਕੇ ਕਲੀਸੀਯਾ ਨੂੰ ਦਿੱਤਾ ਹੈ । Viz kapitolaਪਵਿੱਤਰ ਬਾਈਬਲ O.V. Bible (BSI)22 ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਬਣਨ ਲਈ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਠਹਿਰਾ ਕੇ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ! Viz kapitolaਪੰਜਾਬੀ ਮੌਜੂਦਾ ਤਰਜਮਾ22 ਅਤੇ ਪਰਮੇਸ਼ਵਰ ਨੇ ਸਭ ਕੁਝ ਉਸਦੇ ਪੈਰਾਂ ਹੇਠ ਰੱਖਿਆ ਅਤੇ ਉਸਨੂੰ ਕਲੀਸਿਆ ਦੀ ਹਰ ਚੀਜ਼ ਦਾ ਮੁਖੀ ਠਹਿਰਾਇਆ। Viz kapitolaPunjabi Standard Bible22 ਪਰਮੇਸ਼ਰ ਨੇ ਸਭ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਉਸ ਨੂੰ ਸਭ ਵਸਤਾਂ ਦਾ ਸਿਰ ਠਹਿਰਾ ਕੇ ਕਲੀਸਿਯਾ ਨੂੰ ਦੇ ਦਿੱਤਾ Viz kapitolaਪਵਿੱਤਰ ਬਾਈਬਲ22 ਪਰਮੇਸ਼ੁਰ ਨੇ ਸਾਰੀਆਂ ਚੀਜ਼ਾਂ ਮਸੀਹ ਦੀ ਅਧੀਨਤਾ ਥੱਲੇ ਪਾ ਦਿੱਤੀਆਂ ਹਨ। ਅਤੇ ਪਰਮੇਸ਼ੁਰ ਨੇ ਉਸ ਨੂੰ ਕਲੀਸਿਯਾ ਦੀਆਂ ਸਮੁੱਚੀਆਂ ਚੀਜ਼ਾਂ ਦਾ ਮੁਖੀਆ ਤਾਇਨਾਤ ਕੀਤਾ ਹੈ। Viz kapitola |