ਗਲਾਤਿਯਾ 1:7 - ਪਵਿੱਤਰ ਬਾਈਬਲ (Revised Common Language North American Edition)7 ਅਸਲ ਵਿੱਚ ਕੋਈ “ਦੂਜਾ ਸ਼ੁਭ ਸਮਾਚਾਰ” ਹੈ ਹੀ ਨਹੀਂ । ਕੁਝ ਲੋਕ ਤੁਹਾਨੂੰ ਉਲਝਾਉਣ ਦੀ ਕੋਸ਼ਿਸ਼ ਕਰ ਰਹੇ ਹਨ । ਉਹ ਮਸੀਹ ਦੇ ਸ਼ੁਭ ਸਮਾਚਾਰ ਨੂੰ ਬਦਲਨਾ ਚਾਹੁੰਦੇ ਹਨ Viz kapitolaਪਵਿੱਤਰ ਬਾਈਬਲ O.V. Bible (BSI)7 ਪਰ ਉਹ ਤਾਂ ਦੂਜੀ ਖੁਸ਼ ਖਬਰੀ ਨਹੀਂ ਪਰੰਤੂ ਕਈਕੁ ਹਨ ਜਿਹੜੇ ਤੁਹਾਨੂੰ ਘਬਰਾਉਂਦੇ ਹਨ ਅਤੇ ਮਸੀਹ ਦੀ ਖੁਸ਼ ਖਬਰੀ ਨੂੰ ਵਿਗਾੜਨਾ ਚਾਹੁੰਦੇ ਹਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜਦ ਕਿ ਕੋਈ ਦੂਸਰੀ ਖੁਸ਼ਖਬਰੀ ਹੈ ਹੀ ਨਹੀਂ, ਪਰ ਕਈ ਅਜਿਹੇ ਹਨ ਜਿਹੜੇ ਤੁਹਾਨੂੰ ਪਰੇਸ਼ਾਨ ਕਰਨਾ ਅਤੇ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ। Viz kapitolaਪੰਜਾਬੀ ਮੌਜੂਦਾ ਤਰਜਮਾ7 ਜਦ ਕਿ ਅਸਲ ਵਿੱਚ ਕੋਈ ਦੂਸਰੀ ਖੁਸ਼ਖ਼ਬਰੀ ਨਹੀਂ ਹੈ। ਬਲਕਿ ਉਹ ਲੋਕ ਤੁਹਾਨੂੰ ਉਲਝਣ ਵਿੱਚ ਪਾ ਰਹੇ ਹਨ ਅਤੇ ਮਸੀਹ ਦੀ ਖੁਸ਼ਖ਼ਬਰੀ ਨੂੰ ਬਦਲਣ ਦੀ ਕੋਸ਼ਿਸ਼ ਕਰ ਰਹੇ ਹਨ। Viz kapitolaPunjabi Standard Bible7 ਦੂਜੀ ਖੁਸ਼ਖ਼ਬਰੀ ਤਾਂ ਹੈ ਹੀ ਨਹੀਂ; ਪਰ ਕੁਝ ਲੋਕ ਹਨ ਜਿਹੜੇ ਤੁਹਾਨੂੰ ਉਲਝਣ ਵਿੱਚ ਪਾ ਰਹੇ ਹਨ ਅਤੇ ਮਸੀਹ ਦੀ ਖੁਸ਼ਖ਼ਬਰੀ ਨੂੰ ਵਿਗਾੜਨਾ ਚਾਹੁੰਦੇ ਹਨ। Viz kapitolaਪਵਿੱਤਰ ਬਾਈਬਲ7 ਅਸਲ ਵਿੱਚ ਹੋਰ ਕੋਈ ਸੱਚੀ ਖੁਸ਼ਖਬਰੀ ਹੈ ਹੀ ਨਹੀਂ ਪਰ ਕੁਝ ਲੋਕ ਤੁਹਾਨੂੰ ਸ਼ਸ਼ੋਪੰਚ ਵਿੱਚ ਪਾ ਰਹੇ ਹਨ। ਉਹ ਯਿਸੂ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ। Viz kapitola |