ਇਬਰਾਨੀ 1:4 - ਪਵਿੱਤਰ ਬਾਈਬਲ (Revised Common Language North American Edition)4 ਇਸ ਤਰ੍ਹਾਂ ਪੁੱਤਰ ਸਵਰਗਦੂਤਾਂ ਤੋਂ ਵੀ ਉੱਚੇ ਠਹਿਰਾਏ ਗਏ, ਇੱਥੋਂ ਤੱਕ ਕਿ ਉਹਨਾਂ ਨੇ ਸਵਰਗਦੂਤਾਂ ਨਾਲੋਂ ਉੱਚਾ ਨਾਮ ਪ੍ਰਾਪਤ ਕੀਤਾ Viz kapitolaਪਵਿੱਤਰ ਬਾਈਬਲ O.V. Bible (BSI)4 ਉਹ ਦੂਤਾਂ ਨਾਲੋਂ ਇੰਨਾਕੁ ਉੱਤਮ ਹੋਇਆ ਜਿੰਨਾਕੁ ਉਹ ਨੇ ਉਨ੍ਹਾਂ ਨਾਲੋਂ ਵਿਰਸੇ ਵਿੱਚ ਉੱਤਮ ਨਾਮ ਪਾਇਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਹ ਦੂਤਾਂ ਨਾਲੋਂ ਐਨਾ ਉੱਤਮ ਹੋਇਆ, ਜਿੰਨਾਂ ਉਹ ਨੇ ਉਨ੍ਹਾਂ ਨਾਲੋਂ ਵਿਰਸੇ ਵਿੱਚ ਉੱਤਮ ਨਾਮ ਪਾਇਆ। Viz kapitolaਪੰਜਾਬੀ ਮੌਜੂਦਾ ਤਰਜਮਾ4 ਇਸ ਲਈ ਉਹ ਸਵਰਗਦੂਤਾਂ ਨਾਲੋਂ ਉੱਨ੍ਹੇ ਹੀ ਉੱਤਮ ਬਣ ਗਏ ਜਿੰਨਾ ਉਹਨਾਂ ਨੂੰ ਵਿਰਾਸਤ ਵਿੱਚ ਪ੍ਰਾਪਤ ਹੋਇਆ ਨਾਮ ਉਹਨਾਂ ਨਾਲੋਂ ਉੱਤਮ ਹੈ। Viz kapitolaPunjabi Standard Bible4 ਉਹ ਸਵਰਗਦੂਤਾਂ ਨਾਲੋਂ ਅੱਤ ਉੱਚਾ ਅਤੇ ਅੱਤ ਸ੍ਰੇਸ਼ਠ ਠਹਿਰਿਆ ਅਤੇ ਉਸ ਨੇ ਉਨ੍ਹਾਂ ਨਾਲੋਂ ਇੱਕ ਉੱਤਮ ਨਾਮ ਵਿਰਸੇ ਵਿੱਚ ਪਾਇਆ। Viz kapitolaਪਵਿੱਤਰ ਬਾਈਬਲ4 ਪਰਮੇਸ਼ੁਰ ਨੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਕਿਸੇ ਵੀ ਦੂਤ ਦੇ ਨਾਂ ਨਾਲੋਂ ਮਹਾਨ ਸੀ। ਅਤੇ ਉਹ ਦੂਤ ਨਾਲੋਂ ਵੀ ਕਿੰਨਾ ਵੱਧੇਰੇ ਮਹਾਨ ਬਣ ਗਿਆ। Viz kapitola |