ਯਾਕੂਬ 1:22 - ਪਵਿੱਤਰ ਬਾਈਬਲ (Revised Common Language North American Edition)22 ਵਚਨ ਦੇ ਉੱਤੇ ਚੱਲਣ ਵਾਲੇ ਬਣੋ ਨਾ ਕੇਵਲ ਸੁਣ ਕੇ ਆਪਣੇ ਆਪ ਨੂੰ ਧੋਖਾ ਦੇਣ ਵਾਲੇ ਬਣੋ । Viz kapitolaਪਵਿੱਤਰ ਬਾਈਬਲ O.V. Bible (BSI)22 ਪਰ ਬਚਨ ਉੱਤੇ ਅਮਲ ਕਰਨ ਵਾਲੇ ਹੋਵੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਨਿਰੇ ਸੁਣਨ ਵਾਲੇ ਹੀ ਨਾ ਹੋਵੋ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ। Viz kapitolaਪੰਜਾਬੀ ਮੌਜੂਦਾ ਤਰਜਮਾ22 ਸਿਰਫ ਬਚਨ ਨੂੰ ਨਾ ਸੁਣੋ, ਅਤੇ ਆਪਣੇ ਆਪ ਨੂੰ ਧੋਖਾ ਨਾ ਦਿਓ। ਉਹੀ ਕਰੋ ਜੋ ਬਚਨ ਕਹਿੰਦਾ ਹੈ। Viz kapitolaPunjabi Standard Bible22 ਵਚਨ ਉੱਤੇ ਚੱਲਣ ਵਾਲੇ ਬਣੋ, ਨਾ ਕੇਵਲ ਸੁਣ ਕੇ ਆਪਣੇ ਆਪ ਨੂੰ ਧੋਖਾ ਦੇਣ ਵਾਲੇ। Viz kapitolaਪਵਿੱਤਰ ਬਾਈਬਲ22 ਉਹੀ ਕਰੋ ਜੋ ਪਰਮੇਸ਼ੁਰ ਦੀ ਸਿੱਖਿਆ ਆਖਦੀ ਹੈ। ਸਿਰਫ਼ ਸੁਣੋ ਹੀ ਨਾ ਅਤੇ ਅਮਲ ਵੀ ਕਰੋ। ਕਿਉਂ? ਕਿਉਂਕਿ ਜਦੋਂ ਤੁਸੀਂ ਬੈਠੇ ਬੈਠੇ ਸੁਣਦੇ ਹੀ ਰਹਿੰਦੇ ਹੋ ਤਾਂ ਤੁਸੀਂ ਆਪਣੇ ਆਪ ਨੂੰ ਮੂਰਖ ਬਣਾ ਰਹੇ ਹੁੰਦੇ ਹੋ। Viz kapitola |