ਯਾਕੂਬ 1:23 - ਪਵਿੱਤਰ ਬਾਈਬਲ (Revised Common Language North American Edition)23 ਕਿਉਂਕਿ ਜੇ ਕੋਈ ਵਚਨ ਨੂੰ ਕੇਵਲ ਸੁਣਦਾ ਹੀ ਹੈ ਪਰ ਇਸ ਦੀ ਪਾਲਣਾ ਨਹੀਂ ਕਰਦਾ, ਉਹ ਉਸ ਮਨੁੱਖ ਦੀ ਤਰ੍ਹਾਂ ਹੈ ਜਿਹੜਾ ਸ਼ੀਸ਼ੇ ਵਿੱਚ ਆਪਣੇ ਚਿਹਰੇ ਨੂੰ ਦੇਖਦਾ ਹੈ । Viz kapitolaਪਵਿੱਤਰ ਬਾਈਬਲ O.V. Bible (BSI)23 ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੈ ਅਤੇ ਓਸ ਉੱਤੇ ਅਮਲ ਕਰਨ ਵਾਲਾ ਨਹੀਂ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੀ ਹੋਵੇ ਅਤੇ ਉਸ ਉੱਤੇ ਅਮਲ ਕਰਨ ਵਾਲਾ ਨਾ ਹੋਵੇ, ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ। Viz kapitolaਪੰਜਾਬੀ ਮੌਜੂਦਾ ਤਰਜਮਾ23 ਕੋਈ ਵੀ ਜੋ ਬਚਨ ਨੂੰ ਸੁਣਦਾ ਹੈ ਪਰ ਜੋ ਬਚਨ ਕਹਿੰਦਾ ਹੈ ਉਹ ਨਹੀਂ ਕਰਦਾ ਉਹ ਉਸ ਵਿਅਕਤੀ ਵਰਗਾ ਹੈ ਜੋ ਉਸਦੇ ਚਿਹਰੇ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ। Viz kapitolaPunjabi Standard Bible23 ਕਿਉਂਕਿ ਜੇ ਕੋਈ ਵਚਨ ਦਾ ਸੁਣਨ ਵਾਲਾ ਹੈ, ਪਰ ਇਸ ਉੱਤੇ ਚੱਲਣ ਵਾਲਾ ਨਹੀਂ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਸ਼ੀਸ਼ੇ ਵਿੱਚ ਆਪਣੇ ਅਸਲ ਚਿਹਰੇ ਨੂੰ ਵੇਖਦਾ ਹੈ; Viz kapitolaਪਵਿੱਤਰ ਬਾਈਬਲ23 ਜੇ ਕੋਈ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ ਸੁਣਦਾ ਹੈ ਤੇ ਅਮਲ ਨਹੀਂ ਕਰਦਾ ਤਾਂ ਉਹ ਇਸ ਤਰ੍ਹਾਂ ਦਾ ਹੈ; ਉਹ ਉਸ ਬੰਦੇ ਵਰਗਾ ਹੈ ਜਿਹੜਾ ਸ਼ੀਸ਼ੇ ਵਿੱਚ ਆਪਣਾ ਚਿਹਰਾ ਦੇਖਦਾ ਹੈ। Viz kapitola |