ਯਾਕੂਬ 1:24 - ਪਵਿੱਤਰ ਬਾਈਬਲ (Revised Common Language North American Edition)24 ਉਹ ਆਪਣੇ ਆਪ ਨੂੰ ਦੇਖਣ ਦੇ ਬਾਅਦ ਚਲਾ ਜਾਂਦਾ ਹੈ ਅਤੇ ਉਸੇ ਸਮੇਂ ਭੁੱਲ ਜਾਂਦਾ ਹੈ ਕਿ ਉਹ ਕਿਸ ਤਰ੍ਹਾਂ ਦਾ ਦਿਖਾਈ ਦਿੰਦਾ ਸੀ । Viz kapitolaਪਵਿੱਤਰ ਬਾਈਬਲ O.V. Bible (BSI)24 ਕਿਉਂ ਜੋ ਉਹ ਆਪਣੇ ਆਪ ਨੂੰ ਵੇਖ ਕੇ ਚੱਲਿਆ ਗਿਆ ਅਤੇ ਓਸੇ ਵੇਲੇ ਭੁੱਲ ਗਿਆ ਜੋ ਮੈਂ ਕਿਹੋ ਜਿਹਾ ਸਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਅਤੇ ਆਪਣੇ ਆਪ ਨੂੰ ਵੇਖ ਕੇ ਚਲਿਆ ਜਾਂਦਾ ਹੈ ਅਤੇ ਉਸੇ ਵੇਲੇ ਭੁੱਲ ਜਾਂਦਾ ਹੈ ਕਿ ਮੈਂ ਕਿਹੋ ਜਿਹਾ ਸੀ। Viz kapitolaਪੰਜਾਬੀ ਮੌਜੂਦਾ ਤਰਜਮਾ24 ਅਤੇ, ਆਪਣੇ ਆਪ ਨੂੰ ਵੇਖਣ ਤੋਂ ਬਾਅਦ, ਚਲਾ ਜਾਂਦਾ ਹੈ ਅਤੇ ਤੁਰੰਤ ਹੀ ਭੁੱਲ ਜਾਂਦਾ ਹੈ ਕਿ ਉਹ ਕਿਹੋ ਜਿਹਾ ਹੈ। Viz kapitolaPunjabi Standard Bible24 ਕਿਉਂਕਿ ਉਹ ਆਪਣੇ ਆਪ ਨੂੰ ਵੇਖ ਕੇ ਚਲਾ ਜਾਂਦਾ ਹੈ ਅਤੇ ਤੁਰੰਤ ਭੁੱਲ ਜਾਂਦਾ ਹੈ ਕਿ ਉਹ ਕਿਹੋ ਜਿਹਾ ਸੀ। Viz kapitolaਪਵਿੱਤਰ ਬਾਈਬਲ24 ਉਹ ਵਿਅਕਤੀ ਆਪਣੇ ਆਪ ਨੂੰ ਦੇਖਦਾ ਹੈ, ਫ਼ੇਰ ਤੁਰ ਜਾਂਦਾ ਹੈ ਅਤੇ ਛੇਤੀ ਹੀ ਭੁੱਲ ਜਾਂਦਾ ਹੈ ਕਿ ਉਹ ਕਿਹੋ ਜਿਹਾ ਦਿੱਸਦਾ ਸੀ। Viz kapitola |