Online Bible

- Reklamy -




ਯਾਕੂਬ 1:3 - ਪਵਿੱਤਰ ਬਾਈਬਲ (Revised Common Language North American Edition)

3 ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦਾ ਪਰਖਿਆ ਜਾਣਾ ਧੀਰਜ ਨੂੰ ਪੈਦਾ ਕਰਦਾ ਹੈ ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

3 ਕਿਉਂ ਜੋ ਤੁਸੀਂ ਜਾਣਦੇ ਹੋ ਭਈ ਤੁਹਾਡੀ ਨਿਹਚਾ ਦੀ ਪਰੀਖਿਆ ਧੀਰਜ ਬਣਾਉਂਦੀ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

3 ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪਰਖ ਧੀਰਜ ਨੂੰ ਪੈਦਾ ਕਰਦੀ ਹੈ।

Viz kapitola kopírovat

Punjabi Standard Bible

3 ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦਾ ਪਰਖਿਆ ਜਾਣਾ ਧੀਰਜ ਨੂੰ ਪੈਦਾ ਕਰਦਾ ਹੈ।

Viz kapitola kopírovat

ਪਵਿੱਤਰ ਬਾਈਬਲ

3 ਕਿਉਂ? ਕਿਉਂ ਕਿ ਤੁਸੀਂ ਜਾਣਦੇ ਹੋ ਕਿ ਇਹ ਸਭ ਗੱਲਾਂ ਤੁਹਾਡੀ ਨਿਹਚਾ ਨੂੰ ਪਰੱਖਣ ਲਈ ਵਾਪਰੀਆਂ ਹਨ ਤਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਸਬਰ ਨਾਲ ਸਹਿਨ ਕਰਨਾ ਸਿੱਖ ਲਵੋਂ।

Viz kapitola kopírovat




ਯਾਕੂਬ 1:3

Následuj nás:

Reklamy


Reklamy