ਯਾਕੂਬ 1:8 - ਪਵਿੱਤਰ ਬਾਈਬਲ (Revised Common Language North American Edition)8 ਕਿਉਂਕਿ ਉਹ ਦੁਚਿੱਤਾ ਅਤੇ ਆਪਣੀਆਂ ਸਾਰੀਆਂ ਗੱਲਾਂ ਵਿੱਚ ਡਾਵਾਂਡੋਲ ਹੁੰਦਾ ਹੈ । Viz kapitolaਪਵਿੱਤਰ ਬਾਈਬਲ O.V. Bible (BSI)8 ਉਹ ਦੁਚਿੱਤਾ ਮਨੁੱਖ ਹੈ ਜਿਹੜਾ ਆਪਣਿਆਂ ਸਾਰਿਆਂ ਚਲਣਾਂ ਵਿੱਚ ਚੰਚਲ ਹੈ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਹ ਦੁਚਿੱਤਾ ਮਨੁੱਖ ਹੈ ਅਤੇ ਆਪਣੀਆਂ ਸਾਰੀਆਂ ਗੱਲਾਂ ਵਿੱਚ ਚੰਚਲ ਹੈ। Viz kapitolaਪੰਜਾਬੀ ਮੌਜੂਦਾ ਤਰਜਮਾ8 ਅਜਿਹਾ ਵਿਅਕਤੀ ਉਸ ਦੇ ਹਰ ਕੰਮ ਵਿੱਚ ਦੋਗਲਾ ਅਤੇ ਅਸਥਿਰ ਹੁੰਦਾ ਹੈ। Viz kapitolaPunjabi Standard Bible8 ਕਿਉਂਕਿ ਉਹ ਦੁਚਿੱਤਾ ਹੈ ਅਤੇ ਆਪਣੇ ਸਾਰੇ ਰਾਹਾਂ ਵਿੱਚ ਅਸਥਿਰ ਹੈ। Viz kapitola |