ਲੂਕਾ ਦੀ ਇੰਜੀਲ 1:1 - ਪਵਿੱਤਰ ਬਾਈਬਲ (Revised Common Language North American Edition)1 ਹੇ ਮਾਨਯੋਗ ਥਿਓਫ਼ਿਲੁਸ, ਬਹੁਤ ਸਾਰੇ ਲੇਖਕਾਂ ਨੇ ਕੋਸ਼ਿਸ਼ ਕੀਤੀ ਕਿ ਸਾਡੇ ਵਿਚਕਾਰ ਹੋਈਆਂ ਗੱਲਾਂ ਦਾ ਵਰਣਨ ਲਿਖਣ । Viz kapitolaਪਵਿੱਤਰ ਬਾਈਬਲ O.V. Bible (BSI)1 ਜਿਸ ਹਾਲ ਵਿੱਚ ਬਹੁਤਿਆਂ ਨੇ ਉਨ੍ਹਾਂ ਗੱਲਾਂ ਦਾ ਵਿਰਤਾਂਤ ਲਿਖਣ ਨੂੰ ਲੱਕ ਬੰਨ੍ਹਿਆਂ ਜੋ ਸਾਡੇ ਵਿੱਚ ਪੂਰੀਆਂ ਹੋਈਆਂ ਹਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਇਸ ਲਈ ਬਹੁਤਿਆਂ ਲੋਕਾਂ ਨੇ, ਉਨ੍ਹਾਂ ਗੱਲਾਂ ਦਾ ਇਤਹਾਸ ਲਿਖਣ ਦਾ ਫੈਸਲਾ ਕੀਤਾ ਜੋ ਸਾਡੇ ਵਿੱਚ ਪੂਰੀਆਂ ਹੋਈਆਂ ਹਨ। Viz kapitolaਪੰਜਾਬੀ ਮੌਜੂਦਾ ਤਰਜਮਾ1 ਅਨੇਕ ਆਦਮੀਆਂ ਨੇ ਉਹਨਾਂ ਘਟਨਾਵਾਂ ਨੂੰ ਲਿਖ ਕੇ ਇਕੱਠਾ ਕਰਨ ਦਾ ਕੰਮ ਕੀਤਾ ਹੈ, ਜੋ ਸਾਡੇ ਵਿੱਚਕਾਰ ਵਾਪਰੀਆਂ ਸਨ। Viz kapitolaPunjabi Standard Bible1 ਹੇ ਸਤਿਕਾਰਯੋਗ ਥਿਉਫ਼ਿਲੁਸ, ਬਹੁਤਿਆਂ ਨੇ ਉਨ੍ਹਾਂ ਗੱਲਾਂ ਨੂੰ ਤਰਤੀਬਵਾਰ ਦੱਸਣ ਦਾ ਯਤਨ ਕੀਤਾ ਜਿਹੜੀਆਂ ਸਾਡੇ ਵਿਚਕਾਰ ਹੋਈਆਂ ਹਨ, Viz kapitolaਪਵਿੱਤਰ ਬਾਈਬਲ1 ਪਿਆਰੇ ਥਿਉਫ਼ਿਲੁਸ, ਜੋ ਘਟਨਾਵਾਂ ਸਾਡੇ ਦਰਮਿਆਨ ਵਾਪਰੀਆਂ ਹਨ, ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਦਾ ਇਤਿਹਾਸ ਲਿਖਣ ਦੀ ਕੋਸ਼ਿਸ਼ ਕੀਤੀ ਹੈ। Viz kapitola |