ਲੂਕਾ ਦੀ ਇੰਜੀਲ 1:27 - ਪਵਿੱਤਰ ਬਾਈਬਲ (Revised Common Language North American Edition)27 ਸਵਰਗਦੂਤ ਮਰਿਯਮ ਨਾਂ ਦੀ ਇੱਕ ਕੁਆਰੀ ਕੋਲ ਗਿਆ । ਉਸ ਕੁਆਰੀ ਦੀ ਮੰਗਣੀ ਦਾਊਦ ਦੀ ਕੁਲ ਦੇ ਯੂਸਫ਼ ਨਾਂ ਦੇ ਇੱਕ ਆਦਮੀ ਨਾਲ ਹੋਈ ਸੀ । Viz kapitolaਪਵਿੱਤਰ ਬਾਈਬਲ O.V. Bible (BSI)27 ਇੱਕ ਕੁਆਰੀ ਦੇ ਕੋਲ ਭੇਜਿਆ ਗਿਆ ਜਿਹ ਦੀ ਕੁੜਮਾਈ ਯੂਸੁਫ਼ ਕਰਕੇ ਦਾਊਦ ਦੇ ਘਰਾਣੇ ਦੇ ਇੱਕ ਪੁਰਸ਼ ਨਾਲ ਹੋਈ ਸੀ ਅਰ ਉਸ ਕੁਆਰੀ ਦਾ ਨਾਉਂ ਸੀ ਮਰਿਯਮ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਇੱਕ ਕੁਆਰੀ ਦੇ ਕੋਲ ਭੇਜਿਆ ਜਿਸ ਦੀ ਮੰਗਣੀ ਦਾਊਦ ਦੇ ਵੰਸ਼ ਦੇ ਯੂਸਫ਼ ਨਾਲ ਹੋਈ ਸੀ, ਉਸ ਕੁਆਰੀ ਦਾ ਨਾਮ ਮਰਿਯਮ ਸੀ। Viz kapitolaਪੰਜਾਬੀ ਮੌਜੂਦਾ ਤਰਜਮਾ27 ਇੱਕ ਕੁਆਰੀ ਕੁੜੀ ਦੇ ਕੋਲ ਭੇਜਿਆ ਗਿਆ, ਜਿਸ ਦਾ ਵਿਆਹ ਯੋਸੇਫ਼ ਨਾਮ ਦੇ ਇੱਕ ਆਦਮੀ ਨਾਲ ਤੈਅ ਹੋਇਆ ਸੀ। ਯੋਸੇਫ਼, ਰਾਜਾ ਦਾਵੀਦ ਦੇ ਘਰਾਣੇ ਵਿੱਚੋਂ ਸੀ। ਉਸ ਕੁਆਰੀ ਕੁੜੀ ਦਾ ਨਾਮ ਮਰਿਯਮ ਸੀ। Viz kapitolaPunjabi Standard Bible27 ਇੱਕ ਕੁਆਰੀ ਕੋਲ ਭੇਜਿਆ ਗਿਆ ਜਿਸ ਦੀ ਮੰਗਣੀ ਦਾਊਦ ਦੇ ਘਰਾਣੇ ਦੇ ਯੂਸੁਫ਼ ਨਾਮਕ ਇੱਕ ਵਿਅਕਤੀ ਨਾਲ ਹੋਈ ਸੀ। ਉਸ ਕੁਆਰੀ ਦਾ ਨਾਮ ਮਰਿਯਮ ਸੀ। Viz kapitola |