ਲੂਕਾ ਦੀ ਇੰਜੀਲ 1:28 - ਪਵਿੱਤਰ ਬਾਈਬਲ (Revised Common Language North American Edition)28 ਸਵਰਗਦੂਤ ਨੇ ਅੰਦਰ ਜਾ ਕੇ ਮਰਿਯਮ ਨੂੰ ਕਿਹਾ, “ਹੇ ਪ੍ਰਭੂ ਦੀ ਕਿਰਪਾ ਪਾਤਰ, ਪ੍ਰਭੂ ਦੀ ਜੈ ਹੋਵੇ ! ਉਹ ਤੇਰੇ ਨਾਲ ਹਨ ।” Viz kapitolaਪਵਿੱਤਰ ਬਾਈਬਲ O.V. Bible (BSI)28 ਅਤੇ ਉਸ ਨੇ ਉਹ ਦੇ ਕੋਲ ਅੰਦਰ ਆਣ ਕੇ ਕਿਹਾ, ਵਧਾਇਓਂ ਜਿਹ ਦੇ ਉੱਤੇ ਕਿਰਪਾ ਹੋਈ! ਪ੍ਰਭੁ ਤੇਰੇ ਨਾਲ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਅਤੇ ਸਵਰਗ ਦੂਤ ਨੇ ਉਸ ਦੇ ਕੋਲ ਅੰਦਰ ਆ ਕੇ ਆਖਿਆ, ਅਨੰਦ ਅਤੇ ਜੈ ਤੇਰੀ ਹੋਵੇ, ਜਿਸ ਉੱਤੇ ਕਿਰਪਾ ਹੋਈ! ਪ੍ਰਭੂ ਤੇਰੇ ਨਾਲ ਹੈ। Viz kapitolaਪੰਜਾਬੀ ਮੌਜੂਦਾ ਤਰਜਮਾ28 ਸਵਰਗਦੂਤ ਨੇ ਮਰਿਯਮ ਕੋਲ ਜਾ ਕੇ ਉਸ ਨੂੰ ਕਿਹਾ, “ਵਧਾਈ ਹੋਵੇ! ਤੈਨੂੰ ਜਿਸਨੇ ਪ੍ਰਭੂ ਦੀ ਨਿਗਾਹ ਵਿੱਚ ਕਿਰਪਾ ਪਾਈ ਹੈ, ਪ੍ਰਭੂ ਤੇਰੇ ਨਾਲ ਹੈ।” Viz kapitolaPunjabi Standard Bible28 ਦੂਤ ਨੇ ਉਸ ਕੋਲ ਅੰਦਰ ਆ ਕੇ ਕਿਹਾ, “ਵਧਾਈ ਹੋਵੇ, ਤੇਰੇ ਉੱਤੇ ਕਿਰਪਾ ਹੋਈ ਹੈ! ਪ੍ਰਭੂ ਤੇਰੇ ਨਾਲ ਹੈ।” Viz kapitolaਪਵਿੱਤਰ ਬਾਈਬਲ28 ਦੂਤ ਉਸ ਕੁੜੀ ਕੋਲ ਆਇਆ ਅਤੇ ਆਖਿਆ, “ਮੁਬਾਰਕ ਹੋਵੇ! ਪ੍ਰਭੂ ਤੇਰੇ ਨਾਲ ਹੈ ਅਤੇ ਤੇਰੇ ਤੇ ਪ੍ਰਭੂ ਨੇ ਆਪਣੀ ਕਿਰਪਾ ਵਿਖਾਈ ਹੈ।” Viz kapitola |