Online Bible

- Reklamy -




ਲੂਕਾ ਦੀ ਇੰਜੀਲ 1:31 - ਪਵਿੱਤਰ ਬਾਈਬਲ (Revised Common Language North American Edition)

31 ਤੂੰ ਗਰਭਵਤੀ ਹੋਵੇਂਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਂਗੀ । ਤੂੰ ਉਹਨਾਂ ਦਾ ਨਾਮ ਯਿਸੂ ਰੱਖਣਾ ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

31 ਅਤੇ ਵੇਖ ਤੂੰ ਗਰਭਵੰਤੀ ਹੋਵੇਂਗੀ ਅਰ ਪੁੱਤ੍ਰ ਜਣੇਂਗੀ ਅਤੇ ਉਹ ਦਾ ਨਾਮ ਯਿਸੂ ਰੱਖਣਾ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

31 ਸੁਣ! ਤੂੰ ਗਰਭਵਤੀ ਹੋਵੇਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਗੀ। ਤੂੰ ਉਸ ਦਾ ਨਾਮ ਯਿਸ਼ੂ ਰੱਖੀ।

Viz kapitola kopírovat

Punjabi Standard Bible

31 ਵੇਖ, ਤੂੰ ਗਰਭਵਤੀ ਹੋਵੇਂਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਂਗੀ; ਉਸ ਦਾ ਨਾਮ ਯਿਸੂ ਰੱਖਣਾ।

Viz kapitola kopírovat

ਪਵਿੱਤਰ ਬਾਈਬਲ

31 ਅਤੇ ਵੇਖ! ਤੂੰ ਗਰਭਵਤੀ ਹੋਵੇਂਗੀ, ਅਤੇ ਇੱਕ ਪੁੱਤਰ ਜਣੇਂਗੀ ਅਤੇ ਉਸਦਾ ਨਾਉਂ ਯਿਸੂ ਰੱਖਣਾ।

Viz kapitola kopírovat




ਲੂਕਾ ਦੀ ਇੰਜੀਲ 1:31

Následuj nás:

Reklamy


Reklamy