Online Bible

- Reklamy -




ਲੂਕਾ ਦੀ ਇੰਜੀਲ 1:5 - ਪਵਿੱਤਰ ਬਾਈਬਲ (Revised Common Language North American Edition)

5 ਉਹਨਾਂ ਦਿਨਾਂ ਵਿੱਚ ਜਦੋਂ ਹੇਰੋਦੇਸ ਯਹੂਦਿਯਾ ਦੇਸ਼ ਵਿੱਚ ਰਾਜ ਕਰਦਾ ਸੀ, ਉੱਥੇ ਜ਼ਕਰਯਾਹ ਨਾਂ ਦਾ ਇੱਕ ਪੁਰੋਹਿਤ ਸੀ । ਉਹ ਅਬੀਯਾਹ ਪੁਰੋਹਿਤ ਦੇ ਦਲ ਦੇ ਪੁਰੋਹਿਤਾਂ ਵਿੱਚੋਂ ਸੀ ਅਤੇ ਉਸ ਦੀ ਪਤਨੀ ਇਲੀਸਬਤ, ਹਾਰੂਨ ਪੁਰੋਹਿਤ ਦੀ ਕੁਲ ਵਿੱਚੋਂ ਸੀ ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

5 ਯਹੂਦਿਯਾ ਦੇ ਰਾਜਾ ਹੇਰੋਦੇਸ ਦੇ ਦਿਨੀਂ ਅਬੀਯਾਹ ਦੇ ਵਾਰੀ ਵਾਲਿਆਂ ਵਿੱਚੋਂ ਜ਼ਕਰਯਾਹ ਕਰਕੇ ਇੱਕ ਜਾਜਕ ਸੀ ਅਤੇ ਉਹ ਦੀ ਪਤਨੀ ਹਾਰੂਨ ਦੀਆਂ ਧੀਆਂ ਵਿੱਚੋਂ ਸੀ ਅਰ ਉਹ ਦਾ ਨਾਉਂ ਸੀ ਇਲੀਸਬਤ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਯਹੂਦਿਯਾ ਦੇ ਰਾਜਾ ਹੇਰੋਦੇਸ ਦੇ ਸਮੇਂ ਅਬੀਯਾਹ ਦੇ ਦਲ ਵਿੱਚੋਂ, ਜ਼ਕਰਯਾਹ ਨਾਮ ਦਾ ਇੱਕ ਜਾਜਕ ਸੀ ਅਤੇ ਉਸ ਦੀ ਪਤਨੀ ਇਲੀਸਬਤ ਹਾਰੂਨ ਦੇ ਘਰਾਣੇ ਦੀ ਸੀ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

5 ਯਹੂਦਿਯਾ ਪ੍ਰਦੇਸ਼ ਦੇ ਰਾਜੇ ਹੇਰੋਦੇਸ ਦੇ ਰਾਜ ਵਿੱਚ ਜ਼ਕਰਯਾਹ ਨਾਮ ਦਾ ਇੱਕ ਜਾਜਕ ਸੀ, ਜੋਂ ਕੀ ਅਬੀਯਾਹ ਦੇ ਜਾਜਕ ਸਮੂਹ ਤੋਂ ਸੀ; ਉਸਦੀ ਪਤਨੀ ਦਾ ਨਾਮ ਏਲਿਜਾਬੇਥ ਸੀ, ਜੋ ਹਾਰੋਨ ਦੇ ਵੰਸ਼ ਵਿੱਚੋਂ ਸੀ।

Viz kapitola kopírovat

Punjabi Standard Bible

5 ਯਹੂਦਿਯਾ ਦੇ ਰਾਜਾ ਹੇਰੋਦੇਸ ਦੇ ਦਿਨੀਂ, ਅਬੀਯਾਹ ਦੇ ਦਲ ਵਿੱਚੋਂ ਜ਼ਕਰਯਾਹ ਨਾਮਕ ਇੱਕ ਯਾਜਕ ਸੀ ਅਤੇ ਉਸ ਦੀ ਪਤਨੀ ਹਾਰੂਨ ਦੇ ਵੰਸ਼ ਵਿੱਚੋਂ ਸੀ ਜਿਸ ਦਾ ਨਾਮ ਇਲੀਸਬਤ ਸੀ।

Viz kapitola kopírovat

ਪਵਿੱਤਰ ਬਾਈਬਲ

5 ਉਨ੍ਹਾਂ ਦਿਨਾਂ ਵਿੱਚ ਜਦੋਂ ਹੇਰੋਦੇਸ ਯਹੂਦਿਯਾ ਵਿੱਚ ਰਾਜ ਕਰਦਾ ਸੀ, ਉੱਥੇ ਜ਼ਕਰਯਾਹ ਨਾਉਂ ਦਾ ਇੱਕ ਜਾਜਕ ਸੀ। ਉਹ ਅਬੀਯਾਹ ਦੇ ਜਾਜਕ ਸਮੂਹ ਵਿੱਚੋਂ ਸੀ ਅਤੇ ਉਸਦੀ ਪਤਨੀ ਦਾ ਨਾਉਂ ਇਲੀਸਬਤ ਸੀ ਅਤੇ ਉਹ ਹਾਰੂਨ ਦੇ ਖਾਨਦਾਨ ਵਿੱਚੋਂ ਸੀ।

Viz kapitola kopírovat




ਲੂਕਾ ਦੀ ਇੰਜੀਲ 1:5

Následuj nás:

Reklamy


Reklamy