Online Bible

- Reklamy -




ਲੂਕਾ ਦੀ ਇੰਜੀਲ 1:56 - ਪਵਿੱਤਰ ਬਾਈਬਲ (Revised Common Language North American Edition)

56 ਮਰਿਯਮ ਇਲੀਸਬਤ ਦੇ ਨਾਲ ਤਿੰਨ ਮਹੀਨੇ ਤੱਕ ਰਹੀ ਅਤੇ ਫਿਰ ਆਪਣੇ ਘਰ ਨੂੰ ਵਾਪਸ ਚਲੀ ਗਈ ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

56 ਤਾਂ ਮਰਿਯਮ ਤਿੰਨਕੁ ਮਹੀਨੇ ਉਹ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

56 ਤਦ ਮਰਿਯਮ ਤਿੰਨ ਮਹੀਨੇ ਉਸ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

56 ਲਗਭਗ ਤਿੰਨ ਮਹੀਨੇ ਏਲਿਜਾਬੇਥ ਦੇ ਨਾਲ ਰਹਿ ਕੇ ਮਰਿਯਮ ਆਪਣੇ ਘਰ ਵਾਪਸ ਚਲੀ ਗਈ।

Viz kapitola kopírovat

Punjabi Standard Bible

56 ਮਰਿਯਮ ਲਗਭਗ ਤਿੰਨ ਮਹੀਨੇ ਇਲੀਸਬਤ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ।

Viz kapitola kopírovat

ਪਵਿੱਤਰ ਬਾਈਬਲ

56 ਮਰਿਯਮ ਇਲੀਸਬਤ ਨਾਲ ਤਿੰਨ ਕੁ ਮਹੀਨੇ ਰਹੀ ਅਤੇ ਫ਼ਿਰ ਘਰ ਮੁੜ ਆਈ।

Viz kapitola kopírovat




ਲੂਕਾ ਦੀ ਇੰਜੀਲ 1:56

Následuj nás:

Reklamy


Reklamy