ਲੂਕਾ ਦੀ ਇੰਜੀਲ 1:63 - ਪਵਿੱਤਰ ਬਾਈਬਲ (Revised Common Language North American Edition)63 ਜ਼ਕਰਯਾਹ ਨੇ ਲਿਖਣ ਵਾਲੀ ਫੱਟੀ ਮੰਗਵਾਈ ਅਤੇ ਉਸ ਉੱਤੇ ਲਿਖ ਦਿੱਤਾ, “ਬੱਚੇ ਦਾ ਨਾਂ ਯੂਹੰਨਾ ਹੈ ।” ਤਦ ਸਾਰੇ ਲੋਕ ਹੈਰਾਨ ਰਹਿ ਗਏ । Viz kapitolaਪਵਿੱਤਰ ਬਾਈਬਲ O.V. Bible (BSI)63 ਅਤੇ ਓਨ ਪੱਟੀ ਮੰਗਾ ਕੇ ਲਿਖਿਆ ਭਈ ਉਹ ਦਾ ਨਾਉਂ ਯੂਹੰਨਾ ਹੈ ਤਾਂ ਸੱਭੋ ਹੈਰਾਨ ਰਹਿ ਗਏ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ63 ਅਤੇ ਉਸ ਨੇ ਪੱਟੀ ਮੰਗਾ ਕੇ ਲਿਖਿਆ ਕਿ ਉਸ ਦਾ ਨਾਮ ਯੂਹੰਨਾ ਹੈ ਤਾਂ ਸਭ ਹੈਰਾਨ ਰਹਿ ਗਏ। Viz kapitolaਪੰਜਾਬੀ ਮੌਜੂਦਾ ਤਰਜਮਾ63 ਜ਼ਕਰਯਾਹ ਨੇ ਇੱਕ ਫੱਟੀ ਮੰਗਾ ਕੇ ਉਸ ਉੱਤੇ ਲਿਖਿਆ, “ਇਸਦਾ ਨਾਮ ਯੋਹਨ ਹੈ।” ਇਹ ਵੇਖ ਕੇ ਸਾਰੇ ਹੈਰਾਨ ਰਹਿ ਗਏ। Viz kapitolaPunjabi Standard Bible63 ਤਦ ਉਸ ਨੇ ਇੱਕ ਤਖ਼ਤੀ ਮੰਗਵਾ ਕੇ ਲਿਖਿਆ, “ਇਸ ਦਾ ਨਾਮ ਯੂਹੰਨਾ ਹੈ।” ਅਤੇ ਸਭ ਹੈਰਾਨ ਰਹਿ ਗਏ। Viz kapitolaਪਵਿੱਤਰ ਬਾਈਬਲ63 ਤਾਂ ਉਸ ਨੇ ਲਿਖਣ ਵਾਸਤੇ ਕੁਝ ਮੰਗਵਾਕੇ ਉਸ ਉੱਪਰ ਲਿਖਿਆ ਕਿ, “ਇਸਦਾ ਨਾਮ ਯੂਹੰਨਾ ਹੈ।” ਸਾਰੇ ਲੋਕ ਵੇਖਕੇ ਹੈਰਾਨ ਰਹਿ ਗਏ। Viz kapitola |