ਲੂਕਾ ਦੀ ਇੰਜੀਲ 1:72 - ਪਵਿੱਤਰ ਬਾਈਬਲ (Revised Common Language North American Edition)72 ਉਹ ਸਾਡੇ ਪੁਰਖਿਆਂ ਉੱਤੇ ਦਇਆ ਕਰਨਗੇ ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖਣਗੇ । Viz kapitolaਪਵਿੱਤਰ ਬਾਈਬਲ O.V. Bible (BSI)72 ਨਾਲੇ ਉਹ ਸਾਡੇ ਪਿਉਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤ੍ਰ ਨੇਮ ਨੂੰ ਚੇਤੇ ਰੱਖੇ, Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ72 ਨਾਲੇ ਉਹ ਸਾਡੇ ਪਿਉ-ਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖੇ, Viz kapitolaਪੰਜਾਬੀ ਮੌਜੂਦਾ ਤਰਜਮਾ72 ਕਿ ਉਹ ਸਾਡੇ ਪੁਰਖਿਆਂ ਤੇ ਦਯਾ ਕਰਨ ਅਤੇ ਆਪਣੀ ਪਵਿੱਤਰ ਵਾਚਾ ਨੂੰ ਯਾਦ ਰੱਖਣ; Viz kapitolaPunjabi Standard Bible72 ਅਤੇ ਸਾਡੇ ਪੁਰਖਿਆਂ 'ਤੇ ਦਇਆ ਕੀਤੀ ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖਿਆ Viz kapitolaਪਵਿੱਤਰ ਬਾਈਬਲ72 ਪਰਮੇਸ਼ੁਰ ਨੇ ਵਾਦਾ ਕੀਤਾ ਸੀ ਕਿ ਉਹ ਸਾਡੇ ਪਿਉ-ਦਾਦਿਆਂ ਤੇ ਮਿਹਰਬਾਨ ਹੋਵੇਗਾ ਅਤੇ ਆਪਣੇ ਪਵਿੱਤਰ ਵਾਦੇ ਨੂੰ ਚੇਤੇ ਰੱਖੇਗਾ। Viz kapitola |