Online Bible

- Reklamy -




ਲੂਕਾ ਦੀ ਇੰਜੀਲ 1:76 - ਪਵਿੱਤਰ ਬਾਈਬਲ (Revised Common Language North American Edition)

76 ਹੇ ਮੇਰੇ ਬੱਚੇ, ਤੂੰ ਪਰਮ ਪ੍ਰਧਾਨ ਪਰਮੇਸ਼ਰ ਦਾ ਨਬੀ ਅਖਵਾਏਂਗਾ । ਤੂੰ ਪ੍ਰਭੂ ਦਾ ਰਾਹ ਤਿਆਰ ਕਰਨ ਦੇ ਲਈ ਉਹਨਾਂ ਦੇ ਅੱਗੇ ਜਾਵੇਂਗਾ ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

76 ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀਂ ਅਖਵਾਏਂਗਾ, ਕਿਉਂ ਜੋ ਤੂੰ ਪ੍ਰਭੁ ਦੇ ਰਸਤਿਆਂ ਨੂੰ ਤਿਆਰ ਕਰਨ ਲਈ ਉਹ ਦੇ ਅੱਗੇ ਅੱਗੇ ਚੱਲੇਂਗਾ,

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

76 ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਅਖਵਾਵੇਗਾ, ਕਿਉਂ ਜੋ ਤੂੰ ਪ੍ਰਭੂ ਦੇ ਰਾਹਾਂ ਨੂੰ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਂਗਾ,

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

76 “ਅਤੇ ਤੁਸੀਂ ਮੇਰੇ ਬਾਲਕ, ਮੇਰੇ ਪੁੱਤਰ, ਅੱਤ ਮਹਾਨ ਪਰਮੇਸ਼ਵਰ ਦੇ ਨਬੀ ਕਹਾਓਗੇ; ਕਿਉਂਕਿ ਤੁਸੀਂ ਰਸਤਾ ਤਿਆਰ ਕਰਨ ਲਈ ਪ੍ਰਭੂ ਦੇ ਅੱਗੇ-ਅੱਗੇ ਚਲੋਗੇ,

Viz kapitola kopírovat

Punjabi Standard Bible

76 ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਕਹਾਵੇਂਗਾ; ਕਿਉਂਕਿ ਤੂੰ ਪ੍ਰਭੂ ਦਾ ਰਾਹ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਂਗਾ

Viz kapitola kopírovat

ਪਵਿੱਤਰ ਬਾਈਬਲ

76 “ਹੇ ਬਾਲਕ, ਹੁਣ ਤੂੰ ਅੱਤ ਉੱਚ ਪਰਮੇਸ਼ੁਰ ਦਾ ਨਬੀ ਅਖਵਾਏਂਗਾ ਕਿਉਂਕਿ ਤੂੰ ਪ੍ਰਭੂ ਦੇ ਅੱਗੇ-ਅੱਗੇ ਜਾਵੇਂਗਾ ਅਤੇ ਉਸ ਲਈ ਰਾਹ ਤਿਆਰ ਕਰੇਂਗਾ।

Viz kapitola kopírovat




ਲੂਕਾ ਦੀ ਇੰਜੀਲ 1:76

Následuj nás:

Reklamy


Reklamy