ਲੂਕਾ ਦੀ ਇੰਜੀਲ 1:78 - ਪਵਿੱਤਰ ਬਾਈਬਲ (Revised Common Language North American Edition)78 ਕਿਉਂਕਿ ਸਾਡੇ ਪਰਮੇਸ਼ਰ ਦਿਆਲੂ ਅਤੇ ਕਿਰਪਾਲੂ ਹਨ, ਉਹ ਸਾਡੇ ਉੱਤੇ, ਸਵਰਗ ਤੋਂ ਮੁਕਤੀ ਦਾ ਚਾਨਣ ਕਰਨਗੇ Viz kapitolaਪਵਿੱਤਰ ਬਾਈਬਲ O.V. Bible (BSI)78 ਸਾਡੇ ਪਰਮੇਸ਼ੁਰ ਦੇ ਵੱਡੇ ਰਹਮ ਦੇ ਕਾਰਨ ਮਿਲੇਗੀ, ਜਦ ਸਵੇਰ ਦਾ ਚਾਨਣ ਉੱਪਰੋਂ ਸਾਡੇ ਉੱਤੇ ਚਮਕੇਗਾ, Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ78 ਸਾਡੇ ਪਰਮੇਸ਼ੁਰ ਦੀ ਵੱਡੀ ਦਯਾ ਦੇ ਕਾਰਨ ਮਿਲੇਗੀ ਜਦ ਸਵੇਰ ਦਾ ਚਾਨਣ ਸਵਰਗ ਤੋਂ ਸਾਡੇ ਉੱਤੇ ਚਮਕੇਗਾ, Viz kapitolaਪੰਜਾਬੀ ਮੌਜੂਦਾ ਤਰਜਮਾ78 ਕਿਉਂਕਿ ਸਾਡੇ ਪਰਮੇਸ਼ਵਰ ਦੀ ਬਹੁਤ ਜ਼ਿਆਦਾ ਕਿਰਪਾ ਦੇ ਕਾਰਨ, ਸਵਰਗ ਵਿੱਚੋਂ ਸਾਡੇ ਤੇ ਸੂਰਜ ਦਾ ਪ੍ਰਕਾਸ਼ ਹੋਵੇਂਗਾ, Viz kapitolaPunjabi Standard Bible78 ਜੋ ਸਾਡੇ ਪਰਮੇਸ਼ਰ ਦੀ ਅਸੀਮ ਦਇਆ ਦੇ ਕਾਰਨ ਹੋਵੇਗਾ ਜਿਸ ਦੇ ਦੁਆਰਾ ਅਕਾਸ਼ ਤੋਂ ਸਾਡੇ ਉੱਤੇ ਸਵੇਰ ਦਾ ਚਾਨਣ ਚਮਕੇਗਾ Viz kapitolaਪਵਿੱਤਰ ਬਾਈਬਲ78 “ਸਾਡੇ ਪਰਮੇਸ਼ੁਰ ਦੀ ਮਹਾਨ ਦਯਾ ਦੇ ਕਾਰਣ, ਇੱਕ ਨਵੀਂ ਸਵੇਰ ਸਾਡੇ ਉੱਪਰ ਆਵੇਗੀ। Viz kapitola |