ਲੂਕਾ ਦੀ ਇੰਜੀਲ 1:79 - ਪਵਿੱਤਰ ਬਾਈਬਲ (Revised Common Language North American Edition)79 ਤਾਂ ਜੋ ਹਨੇਰੇ ਅਤੇ ਮੌਤ ਦੀ ਛਾਂ ਹੇਠਾਂ ਰਹਿਣ ਵਾਲਿਆਂ ਨੂੰ ਚਾਨਣ ਦੇਣ ਅਤੇ ਸਾਨੂੰ ਸ਼ਾਂਤੀ ਦੇ ਰਾਹ ਉੱਤੇ ਲੈ ਜਾਣ ।” Viz kapitolaਪਵਿੱਤਰ ਬਾਈਬਲ O.V. Bible (BSI)79 ਭਈ ਉਨ੍ਹਾਂ ਨੂੰ ਜੋ ਅਨ੍ਹੇਰੇ ਤੇ ਮੌਤ ਦੇ ਸਾਯੇ ਵਿੱਚ ਬੈਠੇ ਹੋਏ ਹਨ ਚਾਨਣ ਦੇਵੇ, ਅਤੇ ਸਾਡੇ ਪੈਰਾਂ ਨੂੰ ਸ਼ਾਂਤੀ ਦੇ ਰਾਹ ਪਾਵੇ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ79 ਅਤੇ ਉਨ੍ਹਾਂ ਨੂੰ ਜੋ ਹਨ੍ਹੇਰੇ ਅਤੇ ਮੌਤ ਦੇ ਸਾਏ ਵਿੱਚ ਬੈਠੇ ਹਨ ਚਾਨਣ ਦੇਵੇ, ਅਤੇ ਸਾਡੇ ਕਦਮਾਂ ਨੂੰ ਸ਼ਾਂਤੀ ਦੇ ਰਾਹ ਬਖ਼ਸ਼ੇ। Viz kapitolaਪੰਜਾਬੀ ਮੌਜੂਦਾ ਤਰਜਮਾ79 ਉਹਨਾਂ ਲੋਕਾਂ ਉੱਤੇ ਚਮਕਣ ਲਈ ਜੋ ਹਨੇਰੇ ਵਿੱਚ ਰਹਿੰਦੇ ਹਨ ਅਤੇ ਮੌਤ ਦੇ ਪਰਛਾਵੇਂ ਵਿੱਚ ਜੀ ਰਹੇ ਹਨ, ਕਿ ਇਸਦੇ ਦੁਆਰਾ ਸਾਡੇ ਪੈਰਾਂ ਨੂੰ ਸ਼ਾਂਤੀ ਦੇ ਰਾਹ ਤੇ ਲਿਜਾ ਸਕਣ।” Viz kapitolaPunjabi Standard Bible79 ਕਿ ਉਨ੍ਹਾਂ ਨੂੰ ਜਿਹੜੇ ਹਨੇਰੇ ਅਤੇ ਮੌਤ ਦੇ ਸਾਯੇ ਵਿੱਚ ਬੈਠੇ ਹਨ, ਚਾਨਣ ਦੇਵੇ ਅਤੇ ਸਾਡੇ ਪੈਰਾਂ ਨੂੰ ਸ਼ਾਂਤੀ ਦੇ ਰਾਹ ਵੱਲ ਲੈ ਜਾਵੇ। Viz kapitolaਪਵਿੱਤਰ ਬਾਈਬਲ79 ਇਹ ਨਵੀਂ ਸਵੇਰ ਉਨ੍ਹਾਂ ਲੋਕਾਂ ਤੇ ਚਮਕੇਗੀ ਜੋ ਹਨੇਰੇ ਅਤੇ ਮੌਤ ਦੇ ਪਰਛਾਵੇਂ ਵਿੱਚ ਰਹਿ ਰਹੇ ਹਨ। ਤਾਂ ਜੋ ਸਾਡੇ ਕਦਮ ਸ਼ਾਂਤੀ ਵੱਲ ਵੱਧ ਸੱਕਣ।” Viz kapitola |