ਲੂਕਾ ਦੀ ਇੰਜੀਲ 1:8 - ਪਵਿੱਤਰ ਬਾਈਬਲ (Revised Common Language North American Edition)8 ਇੱਕ ਵਾਰ ਜ਼ਕਰਯਾਹ ਦੇ ਦਲ ਦੀ ਵਾਰੀ ਸੀ ਅਤੇ ਉਸ ਨੇ ਪਰਮੇਸ਼ਰ ਦੇ ਸਾਹਮਣੇ ਪੁਰੋਹਿਤਾਈ ਦੀ ਸੇਵਾ ਕਰਨੀ ਸੀ Viz kapitolaਪਵਿੱਤਰ ਬਾਈਬਲ O.V. Bible (BSI)8 ਅਤੇ ਐਉਂ ਹੋਇਆ ਕਿ ਜਾਂ ਉਹ ਪਰਮੇਸ਼ੁਰ ਦੀ ਦਰਗਾਹੇ ਆਪਣੀ ਵਾਰੀ ਸਿਰ ਜਾਜਕ ਦਾ ਕੰਮ ਕਰਦਾ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਇਸ ਤਰ੍ਹਾਂ ਹੋਇਆ ਕਿ ਜਦ ਉਹ ਪਰਮੇਸ਼ੁਰ ਦੇ ਹਜ਼ੂਰ ਆਪਣੀ ਵਾਰੀ ਸਿਰ ਜਾਜਕ ਦਾ ਕੰਮ ਕਰ ਰਿਹਾ ਸੀ। Viz kapitolaਪੰਜਾਬੀ ਮੌਜੂਦਾ ਤਰਜਮਾ8 ਇੱਕ ਵਾਰ ਜਦੋਂ ਜ਼ਕਰਯਾਹ ਆਪਣੀ ਵਾਰੀ ਸਿਰ ਪਰਮੇਸ਼ਵਰ ਦੇ ਸਾਹਮਣੇ ਆਪਣੀ ਜਾਜਕ ਸੇਵਾ ਭੇਂਟ ਕਰ ਰਿਹਾ ਸੀ, Viz kapitolaPunjabi Standard Bible8 ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਆਪਣੇ ਦਲ ਦੀ ਵਾਰੀ ਅਨੁਸਾਰ ਪਰਮੇਸ਼ਰ ਦੇ ਸਨਮੁੱਖ ਯਾਜਕਾਈ ਦੀ ਸੇਵਾ ਦਾ ਕੰਮ ਕਰ ਰਿਹਾ ਸੀ Viz kapitolaਪਵਿੱਤਰ ਬਾਈਬਲ8 ਜ਼ਕਰਯਾਹ ਆਪਣੇ ਸਮੂਹ ਲਈ ਮੰਦਰ ਵਿੱਚ ਜਾਜਕ ਦੇ ਤੌਰ ਤੇ ਕਾਰਜ ਕਰਦਾ ਸੀ। ਉਹ ਉੱਥੇ ਪਰਮੇਸ਼ੁਰ ਨੂੰ ਸੇਵਾ ਭੇਟ ਕਰਨ ਲਈ ਉਪਸਥਿਤ ਸੀ। Viz kapitola |