ਲੂਕਾ ਦੀ ਇੰਜੀਲ 1:9 - ਪਵਿੱਤਰ ਬਾਈਬਲ (Revised Common Language North American Edition)9 ਕਿਉਂਕਿ ਪੁਰੋਹਿਤਾਂ ਦੀ ਰੀਤ ਦੇ ਅਨੁਸਾਰ ਉਸ ਦੇ ਨਾਂ ਦਾ ਗੁਣਾ ਨਿਕਲਿਆ ਸੀ ਕਿ ਉਹ ਹੈਕਲ ਵਿੱਚ ਜਾ ਕੇ ਵੇਦੀ ਉੱਤੇ ਧੂਪ ਧੁਖਾਏ । ਇਸ ਲਈ ਉਹ ਪ੍ਰਭੂ ਦੇ ਹੈਕਲ ਵਿੱਚ ਗਿਆ । Viz kapitolaਪਵਿੱਤਰ ਬਾਈਬਲ O.V. Bible (BSI)9 ਤਾਂ ਜਾਜਕਾਈ ਦੇ ਦਸਤੂਰ ਦੇ ਅਨੁਸਾਰ ਗੁਣਾ ਉਹ ਦੇ ਨਾਉਂ ਦਾ ਨਿੱਕਲਿਆ ਭਈ ਪ੍ਰਭੁ ਦੀ ਹੈਕਲ ਵਿੱਚ ਜਾ ਕੇ ਧੂਪ ਧੁਖਾਵੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਦ ਜਾਜਕ ਦੀ ਰੀਤ ਦੇ ਅਨੁਸਾਰ ਉਸ ਦੇ ਨਾਮ ਦੀ ਪਰਚੀ ਨਿੱਕਲੀ, ਜੋ ਪ੍ਰਭੂ ਦੀ ਹੈਕਲ ਵਿੱਚ ਜਾ ਕੇ ਧੂਪ ਧੁਖਾਵੇ। Viz kapitolaਪੰਜਾਬੀ ਮੌਜੂਦਾ ਤਰਜਮਾ9 ਜ਼ਕਰਯਾਹ ਨੂੰ ਜਾਜਕਾਈ ਦੀ ਰੀਤ ਦੇ ਅਨੁਸਾਰ ਪਰਚੀ ਦੁਆਰਾ ਚੁਣਿਆ ਗਿਆ ਕੇ ਉਹ ਪ੍ਰਭੂ ਦੀ ਹੈਕਲ ਵਿੱਚ ਜਾਵੇ ਅਤੇ ਧੂਪ ਧੁਖਾਵੇ। Viz kapitolaPunjabi Standard Bible9 ਤਾਂ ਯਾਜਕਾਈ ਦੀ ਰੀਤ ਦੇ ਅਨੁਸਾਰ ਉਸ ਦੇ ਨਾਮ ਦੀ ਪਰਚੀ ਨਿੱਕਲੀ ਕਿ ਪ੍ਰਭੂ ਦੀ ਹੈਕਲ ਵਿੱਚ ਜਾ ਕੇ ਧੂਫ਼ ਧੁਖਾਵੇ। Viz kapitolaਪਵਿੱਤਰ ਬਾਈਬਲ9 ਜਦੋਂ ਉਸ ਦੇ ਸਮੂਹ ਦੀ ਵਾਰੀ ਆਈ, ਤਾਂ ਉਸ ਨੂੰ ਰਿਵਾਜ਼ ਦੇ ਮੁਤਾਬਿਕ ਪਰਚੀਆਂ ਪਾਕੇ ਪ੍ਰਭੂ ਦੇ ਮੰਦਰ ਵਿੱਚ ਜਾਕੇ ਧੂਪ ਧੁਖਾਉਣ ਲਈ ਚੁਣਿਆ ਗਿਆ ਸੀ। Viz kapitola |