Online Bible

- Reklamy -




ਮੱਤੀਯਾਹ 1:5 - ਪਵਿੱਤਰ ਬਾਈਬਲ (Revised Common Language North American Edition)

5 ਸਲਮੋਨ ਬੋਅਜ਼ ਦਾ ਪਿਤਾ ਸੀ (ਬੋਅਜ਼ ਦੀ ਮਾਂ ਰਾਹਾਬ ਸੀ) । ਬੋਅਜ਼ ਉਬੇਦ ਦਾ ਪਿਤਾ ਸੀ । (ਉਬੇਦ ਦੀ ਮਾਂ ਰੂਥ ਸੀ) ਅਤੇ ਉਬੇਦ ਯੱਸੀ ਦਾ ਪਿਤਾ ਸੀ ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

5 ਅਤੇ ਸਲਮੋਨ ਤੋਂ ਬੋਅਜ਼ ਰਾਹਾਬ ਦੀ ਕੁੱਖੋਂ ਜੰਮਿਆ ਅਤੇ ਬੋਅਜ਼ ਤੋਂ ਉਬੇਦ ਰੂਥ ਦੀ ਕੁੱਖੋਂ ਜੰਮਿਆ ਅਤੇ ਉਬੇਦ ਤੋਂ ਯੱਸੀ ਜੰਮਿਆ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਸਲਮੋਨ ਤੋਂ ਬੋਅਜ਼ ਰਾਹਾਬ ਦੀ ਕੁੱਖੋਂ ਜੰਮਿਆ ਅਤੇ ਬੋਅਜ਼ ਤੋਂ ਓਬੇਦ ਰੂਥ ਦੀ ਕੁੱਖੋਂ ਜੰਮਿਆ ਅਤੇ ਓਬੇਦ ਤੋਂ ਯੱਸੀ ਜੰਮਿਆ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

5 ਸਲਮੋਨ ਅਤੇ ਰਾਹਾਬ ਤੋਂ ਬੋਅਜ਼ ਪੈਦਾ ਹੋਇਆ, ਬੋਅਜ਼ ਅਤੇ ਰੂਥ ਤੋਂ ਓਬੇਦ ਪੈਦਾ ਹੋਇਆ, ਓਬੇਦ ਤੋਂ ਯੱਸੀ ਪੈਦਾ ਹੋਇਆ,

Viz kapitola kopírovat

Punjabi Standard Bible

5 ਸਲਮੋਨ ਤੋਂ ਰਾਹਾਬ ਦੀ ਕੁੱਖੋਂ ਬੋਅਜ਼ ਪੈਦਾ ਹੋਇਆ, ਬੋਅਜ਼ ਤੋਂ ਰੂਥ ਦੀ ਕੁੱਖੋਂ ਓਬੇਦ ਪੈਦਾ ਹੋਇਆ, ਓਬੇਦ ਤੋਂ ਯੱਸੀ ਪੈਦਾ ਹੋਇਆ

Viz kapitola kopírovat

ਪਵਿੱਤਰ ਬਾਈਬਲ

5 ਸਲਮੋਨ ਬੋਅਜ਼ ਦਾ ਪਿਤਾ ਸੀ। (ਬੋਅਜ਼ ਦੀ ਮਾਤਾ ਰਾਹਾਬ ਸੀ) ਬੋਅਜ਼ ਓਬੇਦ ਦਾ ਪਿਤਾ ਸੀ। (ਰੂਥ ਓਬੇਦ ਦੀ ਮਾਤਾ ਸੀ।) ਉਬੇਦ ਯੱਸੀ ਦਾ ਪਿਤਾ ਸੀ।

Viz kapitola kopírovat




ਮੱਤੀਯਾਹ 1:5

Následuj nás:

Reklamy


Reklamy