Online Bible

- Reklamy -




ਮਰਕੁਸ ਦੀ ਇੰਜੀਲ 1:9 - ਪਵਿੱਤਰ ਬਾਈਬਲ (Revised Common Language North American Edition)

9 ਉਸ ਵੇਲੇ ਯਿਸੂ ਗਲੀਲ ਦੇ ਸ਼ਹਿਰ ਨਾਸਰਤ ਤੋਂ ਆਏ ਅਤੇ ਉਹਨਾਂ ਨੇ ਯਰਦਨ ਨਦੀ ਵਿੱਚ ਯੂਹੰਨਾ ਕੋਲੋਂ ਬਪਤਿਸਮਾ ਲਿਆ ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

9 ਉਨ੍ਹੀ ਦਿਨੀਂ ਐਉਂ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਉਨ੍ਹਾਂ ਦਿਨਾਂ ਵਿੱਚ ਅਜਿਹਾ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਨਦੀ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

9 ਉਸ ਸਮੇਂ ਯਿਸ਼ੂ ਗਲੀਲ ਦੇ ਨਾਜ਼ਰੇਥ ਨਗਰ ਤੋਂ ਆਇਆ ਅਤੇ ਯੋਹਨ ਦੁਆਰਾ ਯਰਦਨ ਨਦੀ ਵਿੱਚ ਬਪਤਿਸਮਾ ਲਿਆ।

Viz kapitola kopírovat

Punjabi Standard Bible

9 ਉਨ੍ਹਾਂ ਦਿਨਾਂ ਵਿੱਚ ਇਸ ਤਰ੍ਹਾਂ ਹੋਇਆ ਕਿ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆ ਕੇ ਯਰਦਨ ਨਦੀ ਵਿੱਚ ਯੂਹੰਨਾ ਤੋਂ ਬਪਤਿਸਮਾ ਲਿਆ

Viz kapitola kopírovat

ਪਵਿੱਤਰ ਬਾਈਬਲ

9 ਉਸ ਵਕਤ ਯਿਸੂ ਗਲੀਲ ਦੇ ਨਾਸਰਤ ਸ਼ਹਿਰ ਤੋਂ ਯੂਹੰਨਾ ਦੇ ਕੋਲ ਆਇਆ ਅਤੇ ਯੂਹੰਨਾ ਨੇ ਉਸ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।

Viz kapitola kopírovat




ਮਰਕੁਸ ਦੀ ਇੰਜੀਲ 1:9

Následuj nás:

Reklamy


Reklamy