ਫਿਲੇਮੋਨ 1:10 - ਪਵਿੱਤਰ ਬਾਈਬਲ (Revised Common Language North American Edition)10 ਮੈਂ ਆਪਣੇ ਪੁੱਤਰ ਉਨੇਸਿਮੁਸ ਦੇ ਬਾਰੇ ਬੇਨਤੀ ਕਰਦਾ ਹਾਂ ਜਿਹੜਾ ਮੇਰੀ ਕੈਦ ਦੇ ਦੌਰਾਨ ਮੇਰਾ ਪੁੱਤਰ ਬਣਿਆ । Viz kapitolaਪਵਿੱਤਰ ਬਾਈਬਲ O.V. Bible (BSI)10 ਮੈਂ ਆਪਣੇ ਬੱਚੇ ਦੇ ਨਮਿੱਤ ਜਿਹੜਾ ਕੈਦ ਵਿੱਚ ਮੇਰੇ ਲਈ ਉਤਪਤ ਹੋਇਆ ਤੇਰੇ ਅੱਗੇ ਬੇਨਤੀ ਕਰਦਾ ਹਾਂ ਅਰਥਾਤ ਉਨੇਸਿਮੁਸ ਦੇ ਨਮਿੱਤ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਮੈਂ ਆਪਣੇ ਬੱਚੇ ਉਨੇਸਿਮੁਸ ਦੇ ਲਈ ਜਿਸਨੇ ਕੈਦ ਵਿੱਚ ਮੇਰੇ ਤੋਂ ਜਨਮ ਲਿਆ ਤੇਰੇ ਅੱਗੇ ਬੇਨਤੀ ਕਰਦਾ ਹਾਂ l Viz kapitolaਪੰਜਾਬੀ ਮੌਜੂਦਾ ਤਰਜਮਾ10 ਕਿ ਮੈਂ ਤੈਨੂੰ ਮੇਰੇ ਆਤਮਿਕ ਪੁੱਤਰ ਓਨੇਸਿਮੁਸ ਲਈ ਅਪੀਲ ਕਰਦਾ ਹਾਂ, ਜੋ ਮੇਰਾ ਬੇਟਾ ਬਣ ਗਿਆ ਜਦੋਂ ਮੈਂ ਕੈਦ ਵਿੱਚ ਸੀ। Viz kapitolaPunjabi Standard Bible10 ਤੈਨੂੰ ਆਪਣੇ ਬੱਚੇ ਉਨੇਸਿਮੁਸ ਦੇ ਵਿਖੇ ਜਿਸ ਨੂੰ ਮੈਂ ਆਪਣੇ ਬੰਧਨਾਂ ਵਿੱਚ ਜਨਮ ਦਿੱਤਾ, ਬੇਨਤੀ ਕਰਦਾ ਹਾਂ। Viz kapitolaਪਵਿੱਤਰ ਬਾਈਬਲ10 ਮੈਂ ਤੁਹਾਨੂੰ ਇਹ ਆਪਣੇ ਪੁੱਤਰ ਓਨੇਸਿਮੁਸ ਲਈ ਪੁੱਛ ਰਿਹਾ ਹਾਂ। ਜਦੋਂ ਮੈਂ ਕੈਦ ਵਿੱਚ ਸਾਂ ਤਾਂ ਉਹ ਮੇਰਾ ਪੁੱਤਰ ਬਣ ਗਿਆ ਸੀ। Viz kapitola |