ਫਿਲੇਮੋਨ 1:17 - ਪਵਿੱਤਰ ਬਾਈਬਲ (Revised Common Language North American Edition)17 ਇਸ ਲਈ ਜੇਕਰ ਤੂੰ ਮੈਨੂੰ ਆਪਣਾ ਸਾਂਝੀ ਸਮਝਦਾ ਹੈਂ ਤਾਂ ਜਿਸ ਤਰ੍ਹਾਂ ਤੂੰ ਮੇਰਾ ਸੁਆਗਤ ਕਰਦਾ ਹੈਂ ਉਸੇ ਤਰ੍ਹਾਂ ਉਨੇਸਿਮੁਸ ਦਾ ਸੁਆਗਤ ਕਰ । Viz kapitolaਪਵਿੱਤਰ ਬਾਈਬਲ O.V. Bible (BSI)17 ਸੋ ਜੇ ਤੂੰ ਮੈਨੂੰ ਆਪਣਾ ਸਾਂਝੀ ਜਾਣਦਾ ਹੈਂ ਤਾਂ ਜਿਵੇਂ ਮੈਨੂੰ ਤਿਵੇਂ ਉਹ ਨੂੰ ਕਬੂਲ ਕਰ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਸੋ ਜੇ ਤੂੰ ਮੈਨੂੰ ਆਪਣਾ ਸਾਂਝੀ ਜਾਣਦਾ ਹੈਂ, ਤਾਂ ਜਿਵੇਂ ਮੈਨੂੰ ਕਬੂਲ ਕਰਦਾ ਹੈ ਤਿਵੇਂ ਉਹ ਨੂੰ ਕਬੂਲ ਕਰ। Viz kapitolaਪੰਜਾਬੀ ਮੌਜੂਦਾ ਤਰਜਮਾ17 ਇਸ ਲਈ ਜੇ ਤੂੰ ਮੈਨੂੰ ਆਪਣਾ ਸਾਂਝੀ ਸਮਝਦਾ ਹੈ, ਤਾਂ ਉਸ ਦਾ ਸਵਾਗਤ ਕਰ ਜਿਵੇਂ ਤੂੰ ਮੇਰਾ ਸਵਾਗਤ ਕਰਦਾ ਹੈ। Viz kapitolaPunjabi Standard Bible17 ਸੋ ਜੇ ਤੂੰ ਮੈਨੂੰ ਆਪਣਾ ਸਾਂਝੀ ਸਮਝਦਾ ਹੈਂ ਤਾਂ ਉਸ ਨੂੰ ਵੀ ਮੇਰੇ ਵਾਂਗ ਗ੍ਰਹਿਣ ਕਰ। Viz kapitolaਪਵਿੱਤਰ ਬਾਈਬਲ17 ਜੇ ਤੁਸੀਂ ਮੈਨੂੰ ਆਪਣਾ ਮਿੱਤਰ ਸਮਝਦੇ ਹੋ ਤਾਂ ਓਨੇਸਿਮੁਸ ਨੂੰ ਦੁਬਾਰਾ ਅਪਨਾ ਲਵੋ। ਉਸਦਾ ਸਵਾਗਤ ਓਸੇ ਤਰ੍ਹਾਂ ਕਰੋ ਜਿਸ ਤਰ੍ਹਾਂ ਤੁਸਾਂ ਮੇਰਾ ਸਵਾਗਤ ਕਰਨਾ ਸੀ। Viz kapitola |