Online Bible

- Reklamy -




ਫਿਲੇਮੋਨ 1:5 - ਪਵਿੱਤਰ ਬਾਈਬਲ (Revised Common Language North American Edition)

5 ਕਿਉਂਕਿ ਮੈਨੂੰ ਪ੍ਰਭੂ ਯਿਸੂ ਦੇ ਵਿੱਚ ਤੇਰੇ ਵਿਸ਼ਵਾਸ ਅਤੇ ਪਰਮੇਸ਼ਰ ਦੇ ਸਭ ਲੋਕਾਂ ਦੇ ਨਾਲ ਤੇਰੇ ਪਿਆਰ ਦੇ ਬਾਰੇ ਪਤਾ ਲੱਗਦਾ ਰਹਿੰਦਾ ਹੈ ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

5 ਉਹ ਦੀ ਖਬਰ ਸੁਣ ਕੇ ਮੈਂ ਆਪਣੀਆਂ ਪ੍ਰਾਰਥਨਾਂ ਵਿੱਚ ਤੇਰੀ ਗੱਲ ਕਰਦਿਆਂ ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਉਹ ਦੀ ਖ਼ਬਰ ਸੁਣ ਕੇ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੇਰੀ ਗੱਲ ਕਰਦਿਆਂ, ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

5 ਕਿਉਂਕਿ ਮੈਂ ਉਸਦੇ ਸਾਰੇ ਪਵਿੱਤਰ ਲੋਕਾਂ ਲਈ ਤੁਹਾਡੇ ਪਿਆਰ ਅਤੇ ਪ੍ਰਭੂ ਯਿਸ਼ੂ ਵਿੱਚ ਤੁਹਾਡੇ ਵਿਸ਼ਵਾਸ ਬਾਰੇ ਸੁਣਿਆ ਹੈ।

Viz kapitola kopírovat

Punjabi Standard Bible

5 ਮੈਂ ਤੇਰੇ ਉਸ ਪ੍ਰੇਮ ਅਤੇ ਵਿਸ਼ਵਾਸ ਦੇ ਵਿਖੇ ਸੁਣਦਾ ਹਾਂ ਜਿਹੜਾ ਤੂੰ ਪ੍ਰਭੂ ਯਿਸੂ ਅਤੇ ਸਭਨਾਂ ਸੰਤਾਂ ਦੇ ਪ੍ਰਤੀ ਰੱਖਦਾ ਹੈਂ।

Viz kapitola kopírovat

ਪਵਿੱਤਰ ਬਾਈਬਲ

5 ਮੈਂ ਤੁਹਾਡੇ ਪਰਮੇਸ਼ੁਰ ਦੇ ਸਮੂਹ ਪਵਿੱਤਰ ਲੋਕਾਂ ਲਈ ਪ੍ਰੇਮ ਬਾਰੇ, ਅਤੇ ਤੁਹਾਡੀ ਪ੍ਰਭੂ ਯਿਸੂ ਵਿੱਚ ਨਿਹਚਾ ਬਾਰੇ ਸੁਣ ਰਿਹਾ ਹਾਂ, ਅਤੇ ਮੈਂ ਇਸ ਪ੍ਰੇਮ ਅਤੇ ਵਿਸ਼ਵਾਸ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।

Viz kapitola kopírovat




ਫਿਲੇਮੋਨ 1:5

Následuj nás:

Reklamy


Reklamy