ਫ਼ਿਲਿੱਪੈ 1:10 - ਪਵਿੱਤਰ ਬਾਈਬਲ (Revised Common Language North American Edition)10 ਤਾਂ ਜੋ ਤੁਸੀਂ ਜੋ ਉੱਤਮ ਹੈ ਉਸ ਦੀ ਪਰਖ ਕਰ ਸਕੋ ਅਤੇ ਮਸੀਹ ਦਾ ਦਿਨ ਆਉਣ ਤੱਕ ਸ਼ੁੱਧ ਅਤੇ ਨਿਰਦੋਸ਼ ਠਹਿਰੋ । Viz kapitolaਪਵਿੱਤਰ ਬਾਈਬਲ O.V. Bible (BSI)10 ਭਈ ਤੁਸੀਂ ਚੰਗ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੋੜੀ ਨਿਸ਼ਕਪਟ ਅਤੇ ਬੇਦੋਸ਼ ਰਹੋ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤੁਸੀਂ ਚੰਗੀ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੱਕ ਨਿਸ਼ਕਪਟ ਅਤੇ ਨਿਰਦੋਸ਼ ਰਹੋ। Viz kapitolaਪੰਜਾਬੀ ਮੌਜੂਦਾ ਤਰਜਮਾ10 ਤਾਂ ਜੋ ਤੁਸੀਂ ਇਹ ਸਮਝ ਸਕੋ ਕਿ ਮਸੀਹ ਦੇ ਵਾਪਸ ਆਉਣ ਦੇ ਦਿਨ ਲਈ ਸਭ ਤੋਂ ਉੱਤਮ ਕੀ ਹੈ ਅਤੇ ਸ਼ੁੱਧ ਅਤੇ ਨਿਰਦੋਸ਼ ਹੋ ਸਕਦਾ ਹੈ, Viz kapitolaPunjabi Standard Bible10 ਤਾਂਕਿ ਤੁਸੀਂ ਉੱਤਮ ਗੱਲਾਂ ਦੀ ਪਰਖ ਕਰ ਸਕੋ ਅਤੇ ਮਸੀਹ ਦੇ ਦਿਨ ਤੱਕ ਸ਼ੁੱਧ ਤੇ ਨਿਰਦੋਸ਼ ਬਣੇ ਰਹੋ Viz kapitolaਪਵਿੱਤਰ ਬਾਈਬਲ10 ਤੁਸੀਂ ਚੰਗੇ ਤੇ ਮਾੜੇ ਵਿੱਚ ਫ਼ਰਕ ਕਰਨ ਯੋਗ ਹੋਵੋਂ ਅਤੇ ਆਪਣੇ ਲਈ ਸਭ ਤੋਂ ਚੰਗਾ ਚੁਣ ਸੱਕੋਂ; ਤੁਸੀਂ ਮਸੀਹ ਦੇ ਆਉਣ ਲਈ ਪਵਿੱਤਰ ਅਤੇ ਨਿਰਦੋਸ਼ ਹੋਵੋਂ। Viz kapitola |