ਫ਼ਿਲਿੱਪੈ 1:20 - ਪਵਿੱਤਰ ਬਾਈਬਲ (Revised Common Language North American Edition)20 ਮੇਰੇ ਮਨ ਦੀ ਇੱਛਾ ਅਤੇ ਮੈਨੂੰ ਪੂਰੀ ਆਸ ਹੈ ਕਿ ਮੈਂ ਕਿਸੇ ਵੀ ਤਰ੍ਹਾਂ ਸ਼ਰਮਿੰਦਾ ਨਾ ਹੋਵਾਂ ਪਰ ਪੂਰੀ ਦਲੇਰੀ ਨਾਲ ਭਾਵੇਂ ਮੈਂ ਜੀਵਾਂ ਜਾਂ ਮਰਾਂ ਜਿਵੇਂ ਮੇਰੇ ਸਰੀਰ ਵਿੱਚ ਮਸੀਹ ਦੀ ਮਹਿਮਾ ਹੁੰਦੀ ਆਈ ਹੈ ਹਮੇਸ਼ਾ ਹੁੰਦੀ ਰਹੇ । Viz kapitolaਪਵਿੱਤਰ ਬਾਈਬਲ O.V. Bible (BSI)20 ਮੇਰੀ ਵੱਡੀ ਤਾਂਘ ਅਤੇ ਆਸ ਦੇ ਅਨੁਸਾਰ ਕਿ ਮੈਂ ਕਿਸੇ ਗੱਲ ਵਿੱਚ ਲੱਜਿਆਵਾਨ ਨਹੀਂ ਹੋਵਾਂਗਾ ਸਗੋਂ ਪੂਰੀ ਦਿਲੇਰੀ ਨਾਲ ਜਿਵੇਂ ਸਦਾ ਤਿਵੇਂ ਹੁਣ ਭੀ ਮੇਰੀ ਦੇਹੀ ਵਿੱਚ ਭਾਵੇਂ ਜੀਉਣ ਤੋਂ ਭਾਵੇਂ ਮਰਨ ਤੋਂ ਮਸੀਹ ਦੀ ਵਡਿਆਈ ਹੋਵੇਗੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਮੇਰੀ ਵੱਡੀ ਤਾਂਘ ਅਤੇ ਆਸ ਦੇ ਅਨੁਸਾਰ ਕਿ ਮੈਂ ਕਿਸੇ ਗੱਲ ਵਿੱਚ ਸ਼ਰਮਿੰਦਾ ਨਹੀਂ ਹੋਵਾਂਗਾ, ਸਗੋਂ ਪੂਰੀ ਦਲੇਰੀ ਨਾਲ ਜਿਵੇਂ ਮੇਰੀ ਦੇਹ ਵਿੱਚ ਮਸੀਹ ਦੀ ਵਡਿਆਈ ਹੁੰਦੀ ਆਈ ਹੈ, ਹੁਣ ਉਵੇਂ ਹੀ ਹੁੰਦੀ ਰਹੇ, ਭਾਵੇਂ ਮੈਂ ਜਿਉਂਦਾ ਰਹਾ ਜਾਂ ਮਰ ਜਾਂਵਾਂ। Viz kapitolaਪੰਜਾਬੀ ਮੌਜੂਦਾ ਤਰਜਮਾ20 ਮੈਂ ਉਤਸੁਕਤਾ ਨਾਲ ਉਮੀਦ ਕਰਦਾ ਹਾਂ ਕਿ ਮੈਂ ਕਿਸੇ ਵੀ ਤਰ੍ਹਾਂ ਸ਼ਰਮਿੰਦਾ ਨਹੀਂ ਹੋਵਾਂਗਾ, ਪਰ ਮੇਰੇ ਵਿੱਚ ਕਾਫ਼ੀ ਹਿੰਮਤ ਹੋਵੇਗੀ ਤਾਂ ਜੋ ਹੁਣ ਹਮੇਸ਼ਾ ਦੀ ਤਰ੍ਹਾਂ ਮਸੀਹ ਮੇਰੇ ਸਰੀਰ ਵਿੱਚ ਉੱਚਾ ਹੋਵੇ, ਭਾਵੇਂ ਜੀਵਨ ਦੁਆਰਾ ਜਾਂ ਮੌਤ ਦੁਆਰਾ ਹੋਵੇ। Viz kapitolaPunjabi Standard Bible20 ਮੇਰੀ ਦਿਲੀ ਇੱਛਾ ਅਤੇ ਆਸ ਇਹੋ ਹੈ ਕਿ ਮੈਨੂੰ ਕਿਸੇ ਗੱਲ ਵਿੱਚ ਸ਼ਰਮਿੰਦਾ ਨਾ ਹੋਣਾ ਪਵੇ, ਸਗੋਂ ਪੂਰੀ ਦਲੇਰੀ ਨਾਲ ਹਮੇਸ਼ਾ ਦੀ ਤਰ੍ਹਾਂ ਹੁਣ ਵੀ, ਭਾਵੇਂ ਜੀਵਨ ਭਾਵੇਂ ਮੌਤ ਦੇ ਰਾਹੀਂ ਮੇਰੇ ਇਸ ਸਰੀਰ ਵਿੱਚ ਮਸੀਹ ਦੀ ਮਹਿਮਾ ਹੁੰਦੀ ਰਹੇ। Viz kapitolaਪਵਿੱਤਰ ਬਾਈਬਲ20 ਜੋ ਮੈਂ ਸੱਚਮੁੱਚ ਚਾਹੁੰਦਾ ਹਾਂ ਅਤੇ ਆਸ ਰੱਖਦਾ ਹਾਂ ਕਿ ਮੈਂ ਆਜਿਹਾ ਕੁਝ ਵੀ ਨਹੀਂ ਕਰਾਂਗਾ ਜਿਸ ਤੇ ਮੈਂ ਸ਼ਰਮਿੰਦਗੀ ਮਹਿਸੂਸ ਕਰਾਂ। ਮੈਨੂੰ ਉਮੀਦ ਹੈ ਕਿ ਹੁਣ ਮੇਰੇ ਕੋਲ ਹਮੇਸ਼ਾ ਦੀ ਤਰ੍ਹਾਂ, ਆਪਣੇ ਜੀਵਨ ਵਿੱਚ ਮਸੀਹ ਦੀ ਮਹਿਮਾ ਵਿਖਾਉਣ ਲਈ ਹੌਂਸਲਾ ਹੈ, ਭਾਵੇਂ ਮੈਂ ਜੀਵਾਂ ਜਾ ਮਰਾਂ। Viz kapitola |