ਫ਼ਿਲਿੱਪੈ 1:24 - ਪਵਿੱਤਰ ਬਾਈਬਲ (Revised Common Language North American Edition)24 ਪਰ ਤੁਹਾਡੀ ਖ਼ਾਤਰ ਇਹ ਹੋਰ ਵੀ ਜ਼ਰੂਰੀ ਹੈ ਕਿ ਮੈਂ ਜਿਊਂਦਾ ਰਹਾਂ । Viz kapitolaਪਵਿੱਤਰ ਬਾਈਬਲ O.V. Bible (BSI)24 ਪਰ ਸਰੀਰ ਵਿੱਚ ਮੇਰਾ ਰਹਿਣਾ ਤੁਹਾਡੇ ਨਮਿੱਤ ਵਧੀਕ ਲੋੜੀਦਾ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਪਰ ਸਰੀਰ ਵਿੱਚ ਮੇਰਾ ਰਹਿਣਾ ਤੁਹਾਡੇ ਲਈ ਵਧੇਰੇ ਜ਼ਰੂਰੀ ਹੈ। Viz kapitolaਪੰਜਾਬੀ ਮੌਜੂਦਾ ਤਰਜਮਾ24 ਪਰ ਇਹ ਤੁਹਾਡੇ ਲਈ ਵਧੇਰੇ ਜ਼ਰੂਰੀ ਹੈ ਕਿ ਮੈਂ ਸਰੀਰ ਵਿੱਚ ਰਹਾਂ। Viz kapitolaPunjabi Standard Bible24 ਪਰ ਤੁਹਾਡੇ ਲਈ ਮੇਰਾ ਸਰੀਰ ਵਿੱਚ ਜੀਉਂਦੇ ਰਹਿਣਾ ਜ਼ਰੂਰੀ ਹੈ। Viz kapitolaਪਵਿੱਤਰ ਬਾਈਬਲ24 ਪਰ ਤੁਹਾਨੂੰ ਲੋਕਾਂ ਨੂੰ ਮੇਰੀ ਸਰੀਰਕ ਤੌਰ ਤੇ ਲੋੜ ਹੈ। Viz kapitola |