ਫ਼ਿਲਿੱਪੈ 1:8 - ਪਵਿੱਤਰ ਬਾਈਬਲ (Revised Common Language North American Edition)8 ਪਰਮੇਸ਼ਰ ਆਪ ਮੇਰੇ ਗਵਾਹ ਹਨ ਕਿ ਕਿਸ ਤਰ੍ਹਾਂ ਮਸੀਹ ਯਿਸੂ ਦੇ ਪਿਆਰ ਨਾਲ ਮੇਰੇ ਦਿਲ ਵਿੱਚ ਤੁਹਾਡੇ ਲਈ ਤਾਂਘ ਹੈ । Viz kapitolaਪਵਿੱਤਰ ਬਾਈਬਲ O.V. Bible (BSI)8 ਪਰਮੇਸ਼ੁਰ ਤਾਂ ਮੇਰਾ ਗਵਾਹ ਹੈ ਜੋ ਮੈਂ ਮਸੀਹ ਯਿਸੂ ਜਿਹਾ ਹਿਤ ਕਰਕੇ ਤੁਸਾਂ ਸਭਨਾਂ ਨੂੰ ਕਿੰਨਾ ਹੀ ਲੋਚਦਾ ਹਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਪਰਮੇਸ਼ੁਰ ਤਾਂ ਮੇਰਾ ਗਵਾਹ ਹੈ, ਜੋ ਮੈਂ ਮਸੀਹ ਯਿਸੂ ਜਿਹਾ ਪਿਆਰ ਕਰਕੇ ਤੁਸੀਂ ਸਭਨਾਂ ਨੂੰ ਕਿੰਨ੍ਹਾਂ ਹੀ ਲੋਚਦਾ ਹਾਂ। Viz kapitolaਪੰਜਾਬੀ ਮੌਜੂਦਾ ਤਰਜਮਾ8 ਪਰਮੇਸ਼ਵਰ ਗਵਾਹੀ ਦੇ ਸਕਦਾ ਹੈ ਕਿ ਮੈਂ ਤੁਹਾਡੇ ਸਾਰਿਆਂ ਲਈ ਮਸੀਹ ਯਿਸ਼ੂ ਦੇ ਪਿਆਰ ਨਾਲ ਕਿਵੇਂ ਲੋਚਦਾ ਹਾਂ। Viz kapitolaPunjabi Standard Bible8 ਕਿਉਂਕਿ ਪਰਮੇਸ਼ਰ ਮੇਰਾ ਗਵਾਹ ਹੈ ਕਿ ਮੈਂ ਮਸੀਹ ਯਿਸੂ ਦੇ ਪ੍ਰੇਮ ਵਿੱਚ ਤੁਹਾਡੀ ਕਿੰਨੀ ਤਾਂਘ ਰੱਖਦਾ ਹਾਂ। Viz kapitolaਪਵਿੱਤਰ ਬਾਈਬਲ8 ਪਰਮੇਸ਼ੁਰ ਜਾਣਦਾ ਹੈ ਕਿ ਮੈਂ ਤੁਹਾਨੂੰ ਮਸੀਹ ਯਿਸੂ ਦੇ ਪਿਆਰ ਨਾਲ ਦੇਖਣ ਦਾ ਚਾਹਵਾਨ ਹਾਂ। Viz kapitola |