Online Bible

- Reklamy -




ਪ੍ਰਕਾਸ਼ ਪੱਤਰ 1:1 - ਪਵਿੱਤਰ ਬਾਈਬਲ (Revised Common Language North American Edition)

1 ਇਹ ਯਿਸੂ ਮਸੀਹ ਦਾ ਪ੍ਰਕਾਸ਼ਨ ਹੈ ਜਿਹੜਾ ਪਰਮੇਸ਼ਰ ਨੇ ਪ੍ਰਭੂ ਯਿਸੂ ਨੂੰ ਆਪਣੇ ਸੇਵਕਾਂ ਦੇ ਉੱਤੇ ਪ੍ਰਗਟ ਕਰਨ ਦੇ ਲਈ ਦਿੱਤਾ । ਮਸੀਹ ਨੇ ਇਸ ਦੇ ਬਾਰੇ ਜੋ ਥੋੜ੍ਹੇ ਹੀ ਸਮੇਂ ਬਾਅਦ ਹੋਣ ਵਾਲਾ ਹੈ, ਆਪਣੇ ਸਵਰਗਦੂਤ ਨੂੰ ਭੇਜ ਕੇ ਆਪਣੇ ਸੇਵਕ ਯੂਹੰਨਾ ਦੇ ਉੱਤੇ ਪ੍ਰਗਟ ਕੀਤਾ

Viz kapitola kopírovat

ਪਵਿੱਤਰ ਬਾਈਬਲ O.V. Bible (BSI)

1 ਯਿਸੂ ਮਸੀਹ ਦਾ ਪਰਕਾਸ਼ ਜਿਹੜਾ ਪਰਮੇਸ਼ੁਰ ਨੇ ਆਪਣਿਆਂ ਦਾਸਾਂ ਨੂੰ ਵਿਖਾਉਣ ਲਈ ਉਹ ਨੂੰ ਦਿੱਤਾ, ਅਰਥਾਤ ਓਹ ਗੱਲਾਂ ਜਿਹੜੀਆਂ ਛੇਤੀ ਹੋਣ ਵਾਲੀਆਂ ਹਨ; ਅਤੇ ਉਸ ਨੇ ਆਪਣੇ ਦੂਤ ਦੇ ਹੱਥੀਂ ਭੇਜ ਕੇ ਆਪਣੇ ਦਾਸ ਯੂਹੰਨਾ ਨੂੰ ਉਹ ਦਾ ਪਤਾ ਦਿੱਤਾ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਯਿਸੂ ਮਸੀਹ ਦਾ ਪਰਕਾਸ਼, ਜਿਹੜਾ ਪਰਮੇਸ਼ੁਰ ਨੇ ਆਪਣਿਆਂ ਦਾਸਾਂ ਨੂੰ ਵਿਖਾਉਣ ਲਈ ਉਹ ਨੂੰ ਦਿੱਤਾ ਅਰਥਾਤ ਓਹ ਗੱਲਾਂ ਜਿਹੜੀਆਂ ਛੇਤੀ ਹੋਣ ਵਾਲੀਆਂ ਹਨ; ਅਤੇ ਉਸ ਨੇ ਆਪਣੇ ਸਵਰਗ ਦੂਤ ਨੂੰ ਭੇਜ ਕੇ ਉਸ ਦੁਆਰਾ ਆਪਣੇ ਦਾਸ ਯੂਹੰਨਾ ਉੱਤੇ ਇਹ ਗੱਲਾਂ ਪ੍ਰਗਟ ਕੀਤੀਆਂ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

1 ਯਿਸ਼ੂ ਮਸੀਹ ਦਾ ਪ੍ਰਕਾਸ਼, ਜੋ ਪਰਮੇਸ਼ਵਰ ਨੇ ਆਪਣੇ ਦਾਸਾਂ ਉੱਤੇ ਪ੍ਰਗਟ ਕਰਨ ਲਈ ਦਿੱਤਾ, ਓਹ ਗੱਲਾਂ ਜਿਹੜੀਆਂ ਜਲਦੀ ਹੀ ਹੋਣ ਵਾਲੀਆਂ ਹਨ। ਉਸ ਨੇ ਆਪਣੇ ਦਾਸ ਯੋਹਨ ਨੂੰ ਆਪਣਾ ਦੂਤ ਭੇਜ ਕੇ ਇਹ ਗੱਲਾਂ ਪ੍ਰਗਟ ਕੀਤੀਆਂ।

Viz kapitola kopírovat

Punjabi Standard Bible

1 ਇਹ ਯਿਸੂ ਮਸੀਹ ਦਾ ਪ੍ਰਕਾਸ਼ਨ ਹੈ ਜਿਹੜਾ ਪਰਮੇਸ਼ਰ ਨੇ ਉਸ ਨੂੰ ਦਿੱਤਾ ਕਿ ਆਪਣੇ ਦਾਸਾਂ ਉੱਤੇ ਉਹ ਗੱਲਾਂ ਪਰਗਟ ਕਰੇ ਜਿਨ੍ਹਾਂ ਦਾ ਛੇਤੀ ਪੂਰਾ ਹੋਣਾ ਜ਼ਰੂਰੀ ਹੈ। ਉਸ ਨੇ ਆਪਣੇ ਦੂਤ ਨੂੰ ਭੇਜ ਕੇ ਇਸ ਦੇ ਵਿਖੇ ਆਪਣੇ ਦਾਸ ਯੂਹੰਨਾ ਨੂੰ ਦੱਸਿਆ,

Viz kapitola kopírovat

ਪਵਿੱਤਰ ਬਾਈਬਲ

1 ਇਹ ਯਿਸੂ ਮਸੀਹ ਦਾ ਪਰਕਾਸ਼ ਹੈ। ਪਰਮੇਸ਼ੁਰ ਨੇ ਯਿਸੂ ਨੂੰ ਇਹ ਗੱਲਾਂ ਦਿੱਤੀਆਂ ਤਾਂ ਜੋ ਉਹ ਆਪਣੇ ਸੇਵਕਾਂ ਨੂੰ ਇਹ ਦਰਸ਼ਾ ਸੱਕੇ ਕਿ ਜਲਦੀ ਹੀ ਕੀ ਵਾਪਰਨਾ ਚਾਹੀਦਾ ਹੈ। ਮਸੀਹ ਨੇ ਇਹ ਗੱਲਾਂ ਆਪਣੇ ਦਾਸ ਯੂਹੰਨਾ ਨੂੰ ਦਰਸ਼ਾਉਣ ਲਈ ਆਪਣੇ ਦੂਤ ਨੂੰ ਘੱਲਿਆ।

Viz kapitola kopírovat




ਪ੍ਰਕਾਸ਼ ਪੱਤਰ 1:1

Následuj nás:

Reklamy


Reklamy